Naveen

ਅਮਰੀਕਾ ਤੋਂ ਦੋ ਮਹੀਨੇ ਪਹਿਲਾਂ ਹੀ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ

-ਨਡਾਲਾ-ਬੇਗੋਵਾਲ ਰੋਡ ’ਤੇ KTM ਤੇ ਧਾਨ ਦੀਆਂ ਬੋਰੀਆਂ ਨਾਲ ਲੱਦੇ ਟਰੱਕ ਦੀ ਟੱਕਰ, 26 ਸਾਲਾ ਮਨਪ੍ਰੀਤ ਸਿੰਘ ਨੇ ਮੌਕੇ ’ਤੇ ਤੋੜਿਆ ਦਮ ਕਪੂਰਥਲਾ: ਨਡਾਲਾ-ਬੇਗੋਵਾਲ ਰੋਡ ’ਤੇ ਦਿਆਲ ਸਿੰਘ ਟਿੰਬਰ ਸਟੋਰ ਨੇੜੇ ਸ਼ੁੱਕਰਵਾਰ ਸ਼ਾਮ ਕਰੀਬ 6 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ KTM ਮੋਟਰਸਾਈਕਲ ਅਤੇ ਧਾਨ ਦੀਆਂ ਬੋਰੀਆਂ ਨਾਲ ਲੱਦੇ ਟਰੱਕ ਵਿਚਕਾਰ ਹੋਈ ਜ਼ਬਰਦਸਤ ਟੱਕਰ…

Read More

ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਜ਼ਿਲ੍ਹਾ ਬਰਨਾਲਾ ਦਾ ਦੌਰਾ 27 ਨੂੰ

-ਅਗਰਵਾਲ ਧਰਮਸ਼ਾਲਾ ਤਪਾ ਅਤੇ ਕਮਿਊਨਿਟੀ ਹਾਲ ਚੰਨਣਵਾਲ ਵਿਚ ਲੱਗੇਗਾ ਜਨ ਸੁਣਵਾਈ ਕੈਂਪਬਰਨਾਲਾ, 25 ਸਤੰਬਰ: ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ ਟੀ) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ 27 ਸਤੰਬਰ ਦਿਨ ਐਤਵਾਰ ਨੂੰ ਜ਼ਿਲ੍ਹਾ ਬਰਨਾਲਾ ਪੁੱਜ ਕੇ ਜਨ ਸੁਣਵਾਈ ਕੀਤੀ ਜਾਵੇਗੀ।ਓਹਨਾਂ ਦੱਸਿਆ ਕਿ 27 ਸਤੰਬਰ ਦਿਨ ਐਤਵਾਰ ਨੂੰ ਅਗਰਵਾਲ ਧਰਮਸ਼ਾਲਾ ਤਪਾ ਵਿਚ ਜਨ…

Read More

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

-ਕਿਸਾਨਾਂ ਨੂੰ 17 ਫੀਸਦੀ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਸ਼ਹੀਦ ਭਗਤ ਸਿੰਘ ਨਗਰ, 25 ਸਤੰਬਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ…

Read More

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ

ਸ਼ਹੀਦ ਭਗਤ ਸਿੰਘ ਨਗਰ, 25 ਸਤੰਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਅਤੇ ਆਈ.ਸੀ.ਏ.ਆਰ.-ਅਟਾਰੀ ਜ਼ੋਨ-1 ਦੀ ਸਰਪ੍ਰਸਤੀ ਹੇਠ  ਡਾ. ਪ੍ਰਦੀਪ ਕੁਮਾਰ, ਐਸੋਸੀਏਟ ਡਾਇਰੈਕਟਰ ਦੀ ਯੋਗ ਅਗਵਾਈ ਵਿੱਚ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਲੰਗੜੋਆ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਿਤੀ 21 ਤੇ 25 ਸਤੰਬਰ, 2026 ਨੂੰ ਕੇ.ਵੀ.ਕੇ ਦੇ ਮਾਡਲ ਕੁਦਰਤੀ ਖੇਤੀ ਫਾਰਮ ਵਿਖੇ ‘ਕੁਦਰਤੀ ਖੇਤੀ’ ਬਾਬਤ ਪੰਜ ਦਿਨਾਂ ਸਿਖਲਾਈ…

Read More

ਸਿਵਲ ਡਿਫੈਂਸ ਅਤੇ ਇੰਡੀਅਨ ਰੈਡ ਕ੍ਰਾਸ ਸੋਸਾਇਟੀ ਬਰਨਾਲਾ ਦਾ ਉਪਰਾਲਾ

-ਵਿਦਿਆਰਥੀਆਂ ਨੂੰ ਸੀਪੀਆਰ ਅਤੇ ਫਾਇਰ ਫਾਈਟਿੰਗ ਦੀ ਟ੍ਰੇਨਿੰਗ ਦੇਣ ਦੀ ਸ਼ੁਰੂਆਤਬਰਨਾਲਾ, 25 ਸਤੰਬਰ:ਕਿਸੇ ਵੀ ਐਮਰਜੈਂਸੀ ਹਾਲਾਤ ਵਿੱਚ ਲੋਕਾਂ ਦੀ ਮਦਦ ਲਈ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਦੇ ਨਿਰਦੇਸ਼ਾਂ ਤਹਿਤ ਸਿਵਲ ਡਿਫੈਂਸ ਬਰਨਾਲਾ ਅਤੇ ਇੰਡੀਅਨ ਰੈਡ ਕ੍ਰਾਸ ਸੋਸਾਇਟੀ ਬਰਨਾਲਾ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੀਪੀਆਰ ਅਤੇ ਫਾਇਰ ਫਾਈਟਿੰਗ ਦੀ ਟ੍ਰੇਨਿੰਗ ਦੇਣ ਦੀ…

Read More

RTE ਐਕਟ ਤਹਿਤ ਨਿੱਜੀ ਸਕੂਲਾਂ ਵਿੱਚ ਕਮਜ਼ੋਰ ਤੇ ਵੰਚਿਤ ਵਰਗਾਂ ਲਈ 25 ਫੀਸਦੀ ਸੀਟਾਂ ਰਾਖਵੀਆਂ

-ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਸਕੂਲ-ਵਾਰ ਵੇਰਵੇ ਅਪਲੋਡ ਕਪੂਰਥਲਾ, 25 ਸਤੰਬਰ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਅੱਜ ਜ਼ਿਲ੍ਹੇ ਦੇ ਰਾਈਟ ਟੂ ਐਜੂਕੇਸ਼ਨ (ਆਰ.ਟੀ.ਈ.) ਐਕਟ, 2009 ਦੇ ਦਾਇਰੇ ਵਿੱਚ ਆਉਂਦੇ ਸਾਰੇ ਨਿੱਜੀ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਨੂੰ ਕਲਾਸ ਪਹਿਲੀ ਵਿੱਚ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਵੰਚਿਤ ਵਰਗਾਂ ਨਾਲ ਸਬੰਧਤ ਬੱਚਿਆਂ ਲਈ 25 ਫੀਸਦੀ ਸੀਟਾਂ ਰਾਖਵੀਆਂ…

Read More

ਸਵੱਛਤਾ ਹੀ ਸੇਵਾ 2026 ਤਹਿਤ ਸਕੂਲਾਂ ’ਚ ਡਰਾਇੰਗ ਮੁਕਾਬਲੇ ਤੇ ਜਾਗਰੂਕਤਾ ਗਤੀਵਿਧੀਆਂ

ਕਪੂਰਥਲਾ। ਨਗਰ ਨਿਗਮ ਕਪੂਰਥਲਾ ਵੱਲੋਂ ਕਮਿਸ਼ਨਰ ਅਨੁਪਮ ਕਲੇਰ ਦੇ ਆਦੇਸ਼ਾਂ ਅਤੇ ਸੀਐਸਓ ਜਗਦੀਪ ਸਿੰਘ, ਸੀਐਸਆਈ ਹਿਤੇਸ਼ ਕੁਮਾਰ ਅਗਰਵਾਲ ਅਤੇ ਸੀਐਸਆਈ ਰਾਜੇਸ਼ ਕੁਮਾਰ ਦੀ ਯੋਗ ਨਿਗਰਾਨੀ ਹੇਠ ਸਵੱਛਤਾ ਹੀ ਸੇਵਾ 2026 ਮੁਹਿੰਮ ਤਹਿਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਆਈਟੀਸੀ ਮਿਸ਼ਨ ਸੁਨਹਿਰਾ ਕੱਲ੍ਹ ਫਿਨਿਸ਼ ਸੋਸਾਇਟੀ ਦੇ ਸਹਿਯੋਗ ਨਾਲ “ਸਵੱਛਤਾ ਵਿੱਚ ਸਹਿਭਾਗ; ਸਵੱਛ ਭਾਰਤ, ਵਿਕਾਸ ਭਾਰਤ” ਥੀਮ ਤਹਿਤ…

Read More

DC ਤੇ SSP ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਟਿਆਲਾ ਜ਼ਿਲ੍ਹੇ ‘ਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਪਟਿਆਲਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਮੋਰਚੇ ਦੀ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ। -ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦੀ ਨਸ਼ਾ ਮੁਕਤੀ ਕਰਕੇ ਪੁਨਰਵਾਸ ਲਈ ਹੁਨਰ ਵਿਕਾਸ ‘ਤੇ ਜ਼ੋਰ-ਡਾ. ਹਿਮਾਂਸ਼ੂ ਅਗਰਵਾਲ -ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ…

Read More

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ, 25 ਸਤੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ…

Read More