ਕਪੂਰਥਲਾ ਦੇ ਸੱਤ ਵਾਰਡਾਂ ਵਿੱਚ ਸੜਕਾਂ ਤੇ ਗਲੀਆਂ ਦੇ ਵਿਕਾਸ ਲਈ 69.78 ਲੱਖ ਰੁਪਏ ਦੇ ਵਰਕ ਆਰਡਰ ਜਾਰੀ
-ਪ੍ਰਾਜੈਕਟਾਂ ਨਾਲ ਸ਼ਹਿਰ ਵਿੱਚ ਸੜਕੀ ਸੰਪਰਕ ਹੋਵੇਗਾ ਬਿਹਤਰ ਅਤੇ ਬੁਨਿਆਦੀ ਸ਼ਹਿਰੀ ਢਾਂਚਾ ਹੋਵੇਗਾ ਮਜ਼ਬੂਤ ਕਪੂਰਥਲਾ, 25 ਸਤੰਬਰ: ਨਗਰ ਨਿਗਮ ਕਪੂਰਥਲਾ ਵੱਲੋਂ ਸ਼ਹਿਰ ਦੇ ਸੱਤ ਵਾਰਡਾਂ ਵਿੱਚ ਸੜਕਾਂ ਅਤੇ ਗਲੀਆਂ ਦੇ ਨਿਰਮਾਣ ਲਈ 69.78 ਲੱਖ ਰੁਪਏ ਦੇ ਵਰਕ ਆਰਡਰ ਜਾਰੀ ਕੀਤੇ ਗਏ ਹਨ। ਇਨ੍ਹਾਂ ਪ੍ਰਾਜੈਕਟਾਂ ਦਾ ਮੁੱਖ ਮਕਸਦ ਸੜਕੀ ਸੰਪਰਕ ਨੂੰ ਬਿਹਤਰ ਬਣਾਉਣਾ, ਵਸਨੀਕਾਂ ਦੀ ਆਵਾਜਾਈ…

