kptnews.in

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਨਸ਼ਿਆਂ ਦੇ ਮੁੱਦੇ ਉੱਤੇ ਪੰਜਾਬ ਵੱਲ ਉਂਗਲ ਉਠਾਉਣ ਵਾਲਿਆਂ ਨੂੰ ਆਪਣੀਆਂ ਨਾਕਾਮੀਆਂ ਦਾ ਜਵਾਬ ਦੇਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ• ਨਸ਼ਿਆਂ ਦੀ ਸਮੱਸਿਆ ਦੇ ਮੁੱਦੇ ਉੱਤੇ ਪੰਜਾਬ ਆਪਣੀ ਦਿੱਖ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਪੂਰਥਲਾ, 13 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ…

Read More

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ• ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਅਤੇ ਰੋਜ਼ਗਾਰ ਦੀ ਅਣਦੇਖੀ ਕਾਰਨ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹੋਣਾ ਪਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ• ਜਿੱਥੇ ਅਸੀਂ ਸਰਕਾਰੀ ਸਕੂਲਾਂ ਵਿੱਚ ਕ੍ਰਾਂਤੀ ਲਿਆ ਰਹੇ ਹਾਂ, ਉੱਥੇ…

Read More

Punjab to emerge as national and international leader in water sports: Speaker Kultar Singh Sandhwan

-Speaker appreciates Rajya Sabha MP Sant Balbir Singh Seechewal for promoting Kayaking and Canoeing in Punjab -Felicitate winners on the concluding day of Water Sports Games at Sultanpur Lodhi SULTANPUR LODHI, October 13:  Punjab Legislative Assembly Speaker Kultar Singh Sandhwan on Tuesday said that Punjab would soon emerge as a leading state in water sports,…

Read More

…ਜਦੋਂ CM ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੇ ‘ਸਰਪੰਚ ਸਾ’ਬ’ ਨੂੰ ਕਿਹਾ—‘ਮੈਂ ਸੁਣਿਆ ਹੈ, ਤੁਸੀਂ ਗਾ ਵੀ ਲੈਂਦੇ ਹੋ!’

IKG-PTU ਵਿਖੇ ਏਸ਼ੀਅਨ ਗੇਮਜ਼ 2026 ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦਾ ਵਿਸ਼ੇਸ਼ ਸਨਮਾਨ, ਟੀਮ ਦੇ ਛੇ ਖਿਡਾਰੀ ਸਮਾਗਮ ਵਿੱਚ ਹੋਏ ਸ਼ਾਮਲ ਕਪੂਰਥਲਾ। ਏਸ਼ੀਅਨ ਗੇਮਜ਼ 2026 ਵਿੱਚ ਸੋਨ ਤਮਗਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ (IKG-PTU) ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ।…

Read More

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

— ਅੰਮ੍ਰਿਤਸਰ ਵਿੱਚ ਹੈਂਡ ਗ੍ਰਨੇਡ ਅਤੇ 9ਐਮਐਮ ਪਿਸਤੌਲ ਸਮੇਤ ਛੇ ਸੰਚਾਲਕ ਕਾਬੂ — ਜਾਂਚ ਦੌਰਾਨ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਆਈਐਸਆਈ ਕਾਰਕੁਨਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ: ਡੀਜੀਪੀ ਗੌਰਵ ਯਾਦਵ — ਕੇਂਦਰੀ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਸਰਹੱਦ ਪਾਰਲੇ ਹੈਂਡਲਰਾਂ ਦੇ ਇਸ਼ਾਰੇ ‘ਤੇ ਹਮਲਿਆਂ ਦੀ ਸਾਜ਼ਿਸ਼ ਰਚਣ ਵਾਲੇ ਮੋਗਾ ਦੇ ਤਿੰਨ ਕਾਰਕੁਨ…

Read More

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

-‘ਆਪ’ ਸਰਕਾਰ ਵੱਲੋਂ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਦੇ ਦਿੱਤੇ ਭਰੋਸੇ ਦੇ ਬਾਵਜੂਦ ਕੇਂਦਰ ਸਰਕਾਰ ਨੇ ਅਜੇ ਤੱਕ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਹੀਂ ਦਿੱਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ -ਬੰਦੀ ਸਿੰਘਾਂ ਨੂੰ ਇਨਸਾਫ਼ ਦੇਣ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ -ਜਗਤਾਰ ਸਿੰਘ ਹਵਾਰਾ ਨੂੰ ਕੁਝ ਦਿਨਾਂ ਦੀ ਪੈਰੋਲ ਵੀ ਪੰਜਾਬ ਵਿੱਚ…

Read More

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

— ਕੈਂਸਰ ਦੇ ਫੈਲਣ ਤੋਂ ਪਹਿਲਾਂ ਇਲਾਜਯੋਗ ਪੜਾਅ ‘ਤੇ ਹੀ ਇਸ ਦੀ ਪਛਾਣ ਕਰਨ ਲਈ ਸਿਹਤ ਵਿਭਾਗ ਪੱਬਾਂ ਭਾਰ : ਡਾ. ਬਲਬੀਰ ਸਿੰਘ— ਪਟਿਆਲਾ ਵਿੱਚ ਪ੍ਰੀਵੈਂਟਿਵ ਸਕ੍ਰੀਨਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਿਹਤ ਵਿਭਾਗ ਵੱਲੋਂ ‘ਯੂ.ਵੁਈ.ਕੈਨ.’ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ — 12 ਮਹੀਨਿਆਂ ਵਿੱਚ 20,000 ਵਿਅਕਤੀਆਂ ਦੀ ਹੋਵੇਗੀ ਜਾਂਚ; 10,000 ਔਰਤਾਂ ਦੀ ਦਰਦ ਅਤੇ ਰੇਡੀਏਸ਼ਨ-ਮੁਕਤ…

Read More

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

-ਪਹਿਲਾਂ ਸਿਰਫ਼ 2 ਸਕੇਟਿੰਗ ਟਰੈਕ ਸਨ; ਅਸੀਂ ਧੂਰੀ ਵਿਖੇ ਇੱਕ ਹੋਰ ਵਿਸ਼ਵ-ਪੱਧਰੀ ਸਕੇਟਿੰਗ ਟਰੈਕ ਬਣਾ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ -ਸੰਗਰੂਰ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ -ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਖਿਡਾਰੀਆਂ ਨੂੰ ਖੇਡਾਂ ਵਿੱਚ ਉੱਤਮਤਾ ਹਾਸਲ ਕਰਨ ਦੇ ਰਾਹ…

Read More

ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ-ਚੇਅਰਮੈਨ ਇੰਡੀਅਨ

-ਝੋਨੇ ਦੀ ਖਰੀਦ ਨੂੰ ਲੈ ਕੇ ਆ ਰਹੀਆਂ ਰੁਕਾਵਟਾਂ ਨੂੰ ਠੀਕ ਕਰਨ ਲਈ ਚੇਅਰਮੈਨ ਇੰਡੀਅਨ ਨੇ ਕਿਸਾਨਾ,ਆੜਤੀਆ ਅਤੇ ਸ਼ੈਲਰ ਮਾਲਕਾ ਨਾਲ ਕੀਤੀ ਮੀਟਿੰਗ ਕਪੂਰਥਲਾ:ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਆ ਰਹੀਆਂ ਰੁਕਾਵਟਾਂ ਨੂੰ ਠੀਕ ਕਰਨ ਲਈ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੇ ਵਲੋਂ ਕਿਸਾਨ,ਆੜਤੀਆ ਅਤੇ ਸ਼ੈਲਰ ਮਾਲਕਾ ਨਾਲ ਮੀਟਿੰਗ ਕੀਤੀ…

Read More

ਸੰਤ ਨਿਰੰਕਾਰੀ ਮਿਸ਼ਨ ਵੱਲੋਂ ਸ਼ਾਲੀਮਾਰ ਬਾਗ ਵਿੱਚ ਸਫ਼ਾਈ ਅਭਿਆਨ ਚਲਾਇਆ ਅਤੇ ਪੌਦੇ ਲਗਾਏ

ਕਪੂਰਥਲਾ: ਸੰਤ ਨਿਰੰਕਾਰੀ ਮਿਸ਼ਨ ਵੱਲੋਂ ਸਵੱਛਤਾ ਅਭਿਆਨ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਬੀਤੇ ਐਤਵਾਰ, 11 ਅਕਤੂਬਰ 2026 ਨੂੰ ਸ਼ਾਲੀਮਾਰ ਬਾਗ, ਕਪੂਰਥਲਾ ਵਿਖੇ ਸੇਵਾ ਕੇਂਦਰ ਦੇ ਨਜ਼ਦੀਕ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਸੰਤ ਨਿਰੰਕਾਰੀ ਮੰਡਲ ਜ਼ੋਨ ਕਪੂਰਥਲਾ ਦੇ ਸੇਵਾਦਾਰਾਂ ਅਤੇ ਸ਼ਰਧਾਲੂਆਂ ਨੇ ਸਵੇਰੇ 6 ਵਜੇ ਤੋਂ 8 ਵਜੇ ਤੱਕ…

Read More