ਪਾਕਿਸਤਾਨ ਨੂੰ ਫ਼ੌਜ ਦੀਆਂ ਗੁਪਤ ਜਾਣਕਾਰੀਆਂ ਭੇਜਣ ਦੇ ਦੋਸ਼ ਹੇਠ ਫ਼ਰੀਦਕੋਟ ਦੀ ਮਹਿਲਾ ਗ੍ਰਿਫ਼ਤਾਰ, ਦੋ ਫ਼ੌਜੀ ਕਰਮਚਾਰੀ ਵੀ ਨਾਮਜ਼ਦ
-ਫ਼ਿਰੋਜ਼ਪੁਰ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਦੀ ਕਾਰਵਾਈ, ਆਈਐੱਸਆਈ ਅਤੇ ਪਾਕਿਸਤਾਨੀ ਫ਼ੌਜ ਤੱਕ ਜਾਣਕਾਰੀਆਂ ਪਹੁੰਚਾਉਣ ਦੇ ਲੱਗੇ ਦੋਸ਼ ਫ਼ਰੀਦਕੋਟ/ਫ਼ਿਰੋਜ਼ਪੁਰ: ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵੱਲੋਂ ਭਾਰਤੀ ਫ਼ੌਜ ਨਾਲ ਸਬੰਧਤ ਗੁਪਤ ਜਾਣਕਾਰੀਆਂ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐੱਸਆਈ ਅਤੇ ਪਾਕਿਸਤਾਨੀ ਫ਼ੌਜ ਤੱਕ ਪਹੁੰਚਾਉਣ ਦੇ ਦੋਸ਼ ਹੇਠ ਫ਼ਰੀਦਕੋਟ ਦੀ ਰਹਿਣ ਵਾਲੀ ਗੁਰਨੂਰ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ…

