ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ
— ਅੰਮ੍ਰਿਤਸਰ ਵਿੱਚ ਹੈਂਡ ਗ੍ਰਨੇਡ ਅਤੇ 9ਐਮਐਮ ਪਿਸਤੌਲ ਸਮੇਤ ਛੇ ਸੰਚਾਲਕ ਕਾਬੂ — ਜਾਂਚ ਦੌਰਾਨ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਆਈਐਸਆਈ ਕਾਰਕੁਨਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ: ਡੀਜੀਪੀ ਗੌਰਵ ਯਾਦਵ — ਕੇਂਦਰੀ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਸਰਹੱਦ ਪਾਰਲੇ ਹੈਂਡਲਰਾਂ ਦੇ ਇਸ਼ਾਰੇ ‘ਤੇ ਹਮਲਿਆਂ ਦੀ ਸਾਜ਼ਿਸ਼ ਰਚਣ ਵਾਲੇ ਮੋਗਾ ਦੇ ਤਿੰਨ ਕਾਰਕੁਨ…

