SPEAKER KULTAR SINGH SANDHWAN PAYS TRIBUTES TO MAHARAJA AGRASEN ON HIS BIRTH ANNIVERSARY

CHANDIGARH, OCTOBER 11, 2026:The Punjab Vidhan Sabha Speaker, Sardar Kultar Singh Sandhwan, today paid rich tributes to Maharaja Agarsen on his birth anniversary,  describing him as a symbol of socialism, non-violence, and economic equity. In his official message, Speaker Sandhwan urged the citizens to follow the path of peace, harmony, and humanitarian service shown by…

Read More

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

-ਮੈਂ ਪੰਜਾਬ ਦੇ ਹੱਕਾਂ ਲਈ ਲੜ ਰਿਹਾ ਹਾਂ, ਇਸੇ ਕਰ ਕੇ ਭਾਜਪਾ ਨੇ ਮੇਰੇ ਪਿੱਛੇ ਈ.ਡੀ. ਅਤੇ ਸੀ.ਬੀ.ਆਈ. ਲਾ ਦਿੱਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ-ਵਿਰੋਧੀ ਪਾਰਟੀਆਂ ਪੰਜਾਬ ਨੂੰ ਲੁੱਟਣ ਲਈ ਸੱਤਾ ਹਥਿਆਉਣਾ ਚਾਹੁੰਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ-ਮੇਰਾ ਹਿੱਸਾ ਬੱਸਾਂ, ਰੇਤੇ, ਠੇਕਿਆਂ ਜਾਂ ਰੇਹੜੀਆਂ-ਫੜ੍ਹੀਆਂ ਵਿੱਚ ਨਹੀਂ, ਸਗੋਂ ਤਿੰਨ ਕਰੋੜ ਪੰਜਾਬੀਆਂ ਦੇ ਸੁੱਖ-ਦੁੱਖ ਵਿੱਚ…

Read More

Punjab Will Set New Benchmarks In Hosting International Sporting Events; All Arrangements Must Meet Global Standards: CM Bhagwant Singh Mann

-Spectators’ Safety, Comfort & Convenience Must Remain Top Priority For Asian Cup Hockey: CM Bhagwant Singh Mann -Dedicated Buses For International Teams, Robust Security & Seamless Crowd Management Must Be Ensured: CM Bhagwant Singh Mann -CM Bhagwant Singh Mann Inspects Burlton Park Stadium; Directs Officials To Ensure World-Class Facilities For Asian Cup Hockey JALANDHAR; 9th…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

-ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ -ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ -ਚੈਂਪੀਅਨਜ਼ ਟਰਾਫੀ ਹਾਕੀ ਦਾ ਉਤਸ਼ਾਹ ਵਧਾਉਣ ਲਈ ਰਾਜ ਪੱਧਰੀ ਟਰਾਫੀ ਟੂਰ, ਵਿਦਿਆਰਥੀਆਂ ਦੀ ਸ਼ਮੂਲੀਅਤ ਦੇ ਨਾਲ-ਨਾਲ…

Read More

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ ‘ਕਨੈਕਟ, ਡਿਟੈਕਟ, ਪ੍ਰੋਟੈਕਟ’ ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

— ਡੀ.ਆਈ.ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ‘ਆਪ੍ਰੇਸ਼ਨ ਕਵਚ’ ਦੀ ਕੀਤੀ ਸ਼ੁਰੂਆਤ — ਗੁਪਤ ਰਿਪੋਰਟਿੰਗ ਅਤੇ ਸ਼ੁਰੂਆਤੀ ਦਖਲਅੰਦਾਜ਼ੀ ਨੂੰ ਸਮਰੱਥ ਬਣਾਉਣ ਲਈ ਵਿੱਦਿਅਕ ਅਦਾਰਿਆਂ ਵਿੱਚ ਗੁਮਨਾਮ ‘ਕਵਚ ਕਿਊ.ਆਰ. ਕੋਡ’ ਸ਼ੁਰੂ ਕੀਤੇ ਗਏ: ਐਸ.ਐਸ.ਪੀ. ਖੰਨਾ ਡਾ. ਦਰਪਨ ਆਹਲੂਵਾਲੀਆ ਚੰਡੀਗੜ੍ਹ/ਲੁਧਿਆਣਾ/ਖੰਨਾ, 9 ਅਕਤੂਬਰ: ਰਵਾਇਤੀ ਨਸ਼ਾ ਵਿਰੋਧੀ ਇਨਫੋਰਸਮੈਂਟ ਨੂੰ ਵਿਦਿਆਰਥੀ-ਕੇਂਦਰਿਤ ਰੋਕਥਾਮ ਮਾਡਲ ਵਿੱਚ…

Read More

Punjab Government brings revolutionary transformation in education system of state- Mohinder Bhagat

-Cabinet Minister attends Mega PTM, Says-massive modernization drive transform government schools in Punjab -Also announces grant worth Rs. 1.20 crore for SOE Bhargav Nagar for development of labs and sports stadium Jalandhar, October 9: Punjab Horticulture, Freedom Fighter, and Defence Services Welfare Minister Mohinder Bhagat today attended a Mega Parent-Teacher Meeting (PTM) held at the…

Read More

ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ ਨੂੰ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਵੇਗੀ ‘ਮੈਗਾ ਪੀ.ਟੀ.ਐਮ.’; 25 ਲੱਖ ਮਾਪੇ ਹੋਣਗੇ ਸ਼ਾਮਲ

-ਮੈਗਾ ਪੀਟੀਐਮ ਹਰ ਬੱਚੇ ਦਾ ਭਵਿੱਖ ਸੰਵਾਰਨ ਅਤੇ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਵਿੱਚ ਨੰਬਰ 1 ਬਣਾਉਣ ਲਈ ਅਧਿਆਪਕਾਂ ਨਾਲ ਬੈਠਣ ਦਾ ਸ਼ਾਨਦਾਰ ਮੌਕਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ -ਜਦੋਂ ਸਕੂਲ ਅਤੇ ਪਰਿਵਾਰ ਮਿਲ-ਜੁਲ ਕੇ ਮਿਹਨਤ ਕਰਦੇ ਹਨ ਤਾਂ ਸਾਡੇ ਬੱਚਿਆਂ ਵਿੱਚ ਅੱਗੇ ਵਧਦੇ ਰਹਿਣ ਦਾ ਆਤਮਵਿਸ਼ਵਾਸ ਮਿਲਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ…

Read More

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ

-ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਅਤੇ ਸਾਫ਼ ਝੋਨਾ ਲਿਆਉਣ ਦੀ ਅਪੀਲ ਲਹਿਰਾਗਾਗਾ, 7 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਦੀ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਖ਼ਰੀਦ ਸੀਜ਼ਨ ਦੌਰਾਨ ਲੋੜੀਂਦੀਆਂ…

Read More