ਭਾਜਪਾ ਦੀਆਂ ਨੀਤੀਆ ਘਰ-ਘਰ ਪਹੁੰਚਾ ਕੇ 2027 ਦੀਆਂ ਚੋਣਾਂ ਲਈ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਕਰਾਂਗੇ ਮਜ਼ਬੂਤ-ਰਾਜਿੰਦਰ ਰਾਜੂ

-ਰਾਜਿੰਦਰ ਰਾਜੂ ਬਣੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਪੂਰਥਲਾ: ਭਾਰਤੀ ਜਨਤਾ ਪਾਰਟੀ(ਭਾਜਪਾ) ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਮਿਸ਼ਨ 2027 ਨੂੰ ਸਰ ਕਰਨ ਲਈ ਸ਼ੁਰੂਆਤ ਕਰ ਦਿੱਤੀ ਹੈ।ਭਾਜਪਾ ਨੂੰ ਜ਼ਿਲ੍ਹੇ ਵਿਚ ਬੂਥ ਅਤੇ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਵਲੋਂ ਜ਼ਿਲ੍ਹੇ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ…

Read More

ਕਾਂਗਰਸ ਹਾਈਕਮਾਨ ਨੇ MLA ਰਾਣਾ ਗੁਰਜੀਤ ਸਿੰਘ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਮਿਲਿਆ ਇਹ ਅਹਿਮ ਅਹੁਦਾ

ਕਪੂਰਥਲਾ, 17 ਅਕਤੂਬਰ: ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦੇ ਸੀਨੀਅਰ ਆਗੂ ਅਤੇ ਕਪੂਰਥਲਾ ਦੇ MLA ਰਾਣਾ ਗੁਰਜੀਤ ਸਿੰਘ ਨੂੰ ਇੱਕ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਰਾਣਾ ਗੁਰਜੀਤ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।ਉਨ੍ਹਾਂ ਨੂੰ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਤਹਿਤ *AICC ਸੁਪਰਵਾਈਜ਼ਰ ਨਿਯੁਕਤ ਕੀਤਾ ਗਿਆ ਹੈ….

Read More

ਕਪੂਰਥਲਾ ‘ਚ ਵੱਡਾ ਸਿਆਸੀ ਫੇਰਬਦਲ: ‘ਆਪ’ ਨੇ ਉਦਯੋਗਪਤੀ ਦਵਿੰਦਰ ਪਾਲ ਸਿੰਘ ਨੂੰ ਬਣਾਇਆ ਹਲਕਾ ਇੰਚਾਰਜ

ਕਪੂਰਥਲਾ: ਕਪੂਰਥਲਾ ਦੀ ਰਾਜਨੀਤੀ ਵਿੱਚ ਇੱਕ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ ਹੈ। ਆਮ ਆਦਮੀ ਪਾਰਟੀ (AAP) ਨੇ ਉਦਯੋਗਪਤੀ ਦਵਿੰਦਰ ਪਾਲ ਸਿੰਘ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਸ਼ਨੀਵਾਰ ਨੂੰ ਜਾਰੀ ਹੋਏ ਨਿਯੁਕਤੀ ਦੇ ਹੁਕਮਾਂ ਤੋਂ ਬਾਅਦ ਜ਼ਿਲ੍ਹੇ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਛਿੜ ਗਈਆਂ ਹਨ। -ਆਗਾਮੀ ਚੋਣਾਂ ਦੇ…

Read More

ਭਾਜਪਾ ਕਪੂਰਥਲਾ ਵੱਲੋਂ ਸੰਗਠਨ ਦਾ ਵਿਸਥਾਰ ਕਰਦਿਆਂ Jumbo ਟੀਮ ਦਾ ਐਲਾਨ: ਜ਼ਿਲ੍ਹਾ ਅਹੁਦੇਦਾਰਾਂ, ਮੋਰਚਿਆਂ ਅਤੇ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਸੂਚੀ ਜਾਰੀ, ਵੇਖੋ ਸੂਚੀ👇

ਕਪੂਰਥਲਾ: ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਕਪੂਰਥਲਾ ਵੱਲੋਂ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਮਾਣਯੋਗ ਸੂਬਾ ਪ੍ਰਧਾਨ ਸ਼੍ਰੀ ਕੇਵਲ ਸਿੰਘ ਢਿੱਲੋਂ  ਨਾਲ ਵਿਚਾਰ-ਵਟਾਂਦਰਾ ਅਤੇ ਸਲਾਹ-ਮਸ਼ਵਰਾ ਕਰਨ ਉਪਰੰਤ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਸ਼੍ਰੀ ਚੇਤਨ ਸੂਰੀ ਦੀ ਅਗਵਾਈ ਹੇਠ ਜ਼ਿਲ੍ਹਾ ਕਪੂਰਥਲਾ ਦੇ ਅਹੁਦੇਦਾਰਾਂ, ਵੱਖ-ਵੱਖ ਮੋਰਚਿਆਂ ਅਤੇ ਸਰਕਲ ਪ੍ਰਧਾਨਾਂ ਦੀ…

Read More

ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ਅਤੇ 9 ‘ਚ 71.28 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ 5 ਸੜਕਾਂ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 10 ਅਕਤੂਬਰ: ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਨੀਵਾਰ ਨੂੰ ਵਾਰਡ ਨੰਬਰ 8 ਅਤੇ 9 ਵਿੱਚ 71.28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ ਪੰਜ ਸੜਕਾਂ ਦਾ ਉਦਘਾਟਨ ਕੀਤਾ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਸਹੂਲਤ ਮਿਲੇਗੀ ਅਤੇ ਸਥਾਨਕ ਪੱਧਰ ’ਤੇ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ। ਇਸ ਮੌਕੇ ਵਿਧਾਇਕ…

Read More

ਭਾਜਪਾ ਆਗੂ ਨਿਰਮਲ ਸਿੰਘ ਖਿੰਡਾ ਕਾਂਗਰਸ ਪਾਰਟੀ ਵਿੱਚ ਸ਼ਾਮਲ

ਕਪੂਰਥਲਾ: ਮਾਨਯੋਗ ਸ. ਰਾਣਾ ਗੁਰਜੀਤ ਸਿੰਘ, ਐਮ.ਐਲ.ਏ. ਕਪੂਰਥਲਾ ਦੀ ਅਗਵਾਈ ਹੇਠ ਪਿੰਡ ਬਹੂਈ ਦੇ ਭਾਜਪਾ ਆਗੂ ਨਿਰਮਲ ਸਿੰਘ ਖਿੰਡਾ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਨਿਰਮਲ ਸਿੰਘ ਖਿੰਡਾ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਜ਼ੋਨ ਨਵਾਂ ਪਿੰਡ ਅਧੀਨ ਪਿੰਡ ਬਹੂਈ ਤੋਂ ਬਲਾਕ ਸੰਮਤੀ ਦੀ ਚੋਣ ਲੜੀ ਸੀ। ਇਸ ਮੌਕੇ ਸ. ਰਾਣਾ ਗੁਰਜੀਤ…

Read More

ਕਾਂਗਰਸ ਅਤੇ ‘ਆਪ’ ਦੀਆਂ ਗ਼ਲਤ ਨੀਤੀਆਂ ਕਾਰਨ ਪਛੜ ਰਿਹਾ ਹੈ ਪੰਜਾਬ: ਰਾਜਿੰਦਰ ਰਾਜੂ

-ਪੰਜਾਬ ਨੂੰ ਨਸ਼ਾ ਮੁਕਤ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਲੋਕ ਇਕਜੁੱਟ ਹੋਣ: ਭਾਜਪਾ ਆਗੂ -ਕਿਹਾ—ਪੰਜਾਬ ਦੀ ਜਨਤਾ ਭਾਜਪਾ ਦੀ ਸਰਕਾਰ ਬਣਾਉਣ ਲਈ ਤਿਆਰ ਕਪੂਰਥਲਾ, 9 ਅਕਤੂਬਰ: ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਪੰਜਾਬ ਨੂੰ ਨਸ਼ਾ ਮੁਕਤ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਸੂਬੇ ਦੇ ਲੋਕਾਂ ਨੂੰ ਇਕਜੁੱਟ…

Read More

ਵਾਰਡਾਂ ’ਚ ਬਿਨਾਂ ਭੇਦਭਾਵ ਹੋਵੇਗਾ ਵਿਕਾਸ: ਐਡਵੋਕੇਟ ਕਰਮਬੀਰ ਸਿੰਘ ਚੰਦੀ

ਕਪੂਰਥਲਾ: ਆਮ ਆਦਮੀ ਪਾਰਟੀ ਦੇ ਕਪੂਰਥਲਾ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਕਿਹਾ ਕਿ ਕਪੂਰਥਲਾ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪਹਿਲੀ ਤਰਜੀਹ ਹੈ। ਉਹ ਇਹ ਗੱਲ ਕਪੂਰਥਲਾ ਦੇ ਵਾਰਡ ਨੰਬਰ 39 ਵਿੱਚ ਇੱਕ ਗਲੀ ਦੇ ਨਿਰਮਾਣ ਕਾਰਜ ਦਾ ਉਦਘਾਟਨ…

Read More

CBI ਦੀ ਕਾਰਵਾਈ ਕੇਂਦਰ ਦੀ ਬਦਲੇ ਦੀ ਰਾਜਨੀਤੀ ਦਾ ਹਿੱਸਾ: ਪਰਵਿੰਦਰ ਢੋਟ

-ਮੁੱਖ ਮੰਤਰੀ ਦੇ ਕੈਂਪ ਦਫ਼ਤਰ ’ਤੇ ਰੇਡ ਦੀ ਨਿੰਦਾ, ਭਾਜਪਾ ਸਰਕਾਰ ’ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼ ਕਪੂਰਥਲਾ: ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਆਗੂ ਪਰਵਿੰਦਰ ਢੋਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ਸਮੇਤ ਵੱਖ-ਵੱਖ ਥਾਵਾਂ ’ਤੇ CBI ਵੱਲੋਂ ਕੀਤੀ ਗਈ ਹਾਲੀਆ ਕਾਰਵਾਈ ਦੀ ਸਖ਼ਤ ਨਿੰਦਾ…

Read More

Development works being monitored at ground level to ensure quality: Dr Raj Kumar Chabbewal

-MP inspects Rs 82.80 lakh Rawalpindi-Panchhat Road repair project, directs officials to ensure durable and quality work Phagwara, October 5: Member Parliament Dr Raj Kumar Chabbewal on Monday inspected the ongoing repair work on the Rawalpindi-Panchhat Road, being carried out at a cost of Rs 82.80 lakh, and said that development works were being closely…

Read More