ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਦੇ ਪੰਜ ਪਿੰਡਾਂ ਦੇ ਵਿਕਾਸ ਲਈ 01 ਕਰੋੜ 18 ਲੱਖ ਰੁਪਏ ਦੇ ਚੈੱਕ ਭੇਟ
-ਪਿੰਡਾਂ ਦੀਆਂ ਸੱਥਾਂ ਵਿੱਚ ਪਹੁੰਚ ਕੇ ਸਰਪੰਚਾਂ ਨੂੰ ਸੌਂਪੀਆਂ ਗਰਾਂਟਾਂ; ਵਿਕਾਸ ਕਾਰਜ ਜਲਦੀ ਸ਼ੁਰੂ ਕਰਕੇ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ -ਫੰਡਾਂ ਦੀ ਸੁਚੱਜੀ ਵਰਤੋਂ ਅਤੇ ਉਸਾਰੀ ਦੀ ਗੁਣਵੱਤਾ ਯਕੀਨੀ ਬਣਾਈ ਜਾਵੇ; ਲੋੜ ਅਨੁਸਾਰ ਹੋਰ ਫੰਡ ਵੀ ਮੁਹੱਈਆ ਕਰਵਾਏ ਜਾਣਗੇ: ਚੀਮਾ ਦਿੜ੍ਹਬਾ, 05 ਅਕਤੂਬਰ:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ…

