ਅਦਾਕਾਰਾ ਸਾਰਾ ਅਲੀ ਖਾਨ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦਿਆਂ ਛਲਕੇ ਹੰਝੂ, ਮਾਂ ਅੰਮ੍ਰਿਤਾ ਸਿੰਘ ਨੂੰ ਯਾਦ ਕਰ ਭਾਵੁਕ ਹੋਈ

-ਵੀਡੀਓ ਕਾਲ ਰਾਹੀਂ ਮਾਂ ਨੂੰ ਪਵਿੱਤਰ ਅਸਥਾਨ ਦੇ ਦਰਸ਼ਨ ਕਰਵਾਉਣ ਦੀ ਸੀ ਇੱਛਾ, ਇਜਾਜ਼ਤ ਨਾ ਮਿਲਣ ਕਾਰਨ ਅਧੂਰੀ ਰਹਿ ਗਈ ਖ਼ਵਾਹਿਸ਼ ਅੰਮ੍ਰਿਤਸਰ। ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਮੰਗਲਵਾਰ ਨੂੰ ਅਦਾਕਾਰ ਆਯੁਸ਼ਮਾਨ ਖੁਰਾਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ। ਇਸ ਦੌਰਾਨ ਸਾਰਾ ਅਲੀ ਖਾਨ ਆਪਣੀ ਮਾਂ ਅੰਮ੍ਰਿਤਾ ਸਿੰਘ ਨੂੰ ਯਾਦ ਕਰਦਿਆਂ ਭਾਵੁਕ…

Read More

ਕਪੂਰਥਲਾ ਵਿੱਚ ਸ਼੍ਰੀ ਰਾਮਲੀਲਾ ਧਰਮ ਕਮੇਟੀ ਵੱਲੋਂ ਅੱਠਵੀਂ ਰਾਤ ਲਕਸ਼ਮਣ ਮੂਰਛਾ ਦਾ ਮੰਚਨ

-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਰੰਗਾ ਨੇ ਦੀਪ ਜਗਾ ਕੇ ਕੀਤਾ ਉਦਘਾਟਨ, ਕਿਹਾ—ਸ਼੍ਰੀ ਰਾਮਾਇਣ ਭਾਰਤੀ ਸੱਭਿਆਚਾਰ ਅਤੇ ਪਰੰਪਰਾਵਾਂ ਦਾ ਪ੍ਰਤੀਕ ਕਪੂਰਥਲਾ: ਸ਼੍ਰੀ ਰਾਮਲੀਲਾ ਧਰਮ ਕਮੇਟੀ, ਮਸਜਿਦ ਚੌਕ ਕਪੂਰਥਲਾ ਵੱਲੋਂ ਕਰਵਾਈ ਜਾ ਰਹੀ ਰਾਮਲੀਲਾ ਦੀ ਅੱਠਵੀਂ ਰਾਤ ਲਕਸ਼ਮਣ ਮੂਰਛਾ ਪ੍ਰਸੰਗ ਦਾ ਮੰਚਨ ਕੀਤਾ ਗਿਆ। ਇਸ ਰਾਤ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ…

Read More

ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਸਿੰਘ ਚੀਮਾ

-ਕੈਬਨਿਟ ਮੰਤਰੀ ਵੱਲੋਂ ਅੱਠ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ; ਜ਼ਖ਼ਮੀਆਂ ਦੀ ਛੇਤੀ ਸਿਹਤਯਾਬੀ ਲਈ ਕੀਤੀ ਕਾਮਨਾ -ਮੁੱਖ ਮੰਤਰੀ ਵੱਲੋਂ ਐਲਾਨੇ ਮੁਆਵਜ਼ੇ ਅਤੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਰਾ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਸੰਗਰੂਰ, 19 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ…

Read More

ਜਾਗ੍ਰਿਤੀ’ ਦੀ ਜੋਤ ਵਿੱਚ ਨਿਰੰਕਾਰੀ ਸੰਤ ਸਮਾਗਮ ਦੀਆਂ ਤਿਆਰੀਆਂ ਅੰਤਿਮ ਪੜਾਅ ’ਤੇ

ਕਪੂਰਥਲਾ, 18 ਅਕਤੂਬਰ, 2026 : ਜਿੱਥੇ ਬ੍ਰਹਮ ਗਿਆਨ ਰਾਹੀਂ ਚੇਤਨਾ ਜਾਗ੍ਰਿਤ ਹੁੰਦੀ ਹੈ, ਪ੍ਰੇਮ ਨਾਲ ਹਿਰਦਾ ਰੌਸ਼ਨ ਹੁੰਦਾ ਹੈ ਅਤੇ ਸੇਵਾ ਜੀਵਨ ਦਾ ਸੰਕਲਪ ਬਣ ਜਾਂਦੀ ਹੈ, ਉੱਥੇ ਸੰਤ ਸਮਾਗਮ ਆਤਮਿਕ ਜਾਗ੍ਰਿਤੀ ਦਾ ਅਜਿਹਾ ਪਾਵਨ ਉਤਸਵ ਬਣ ਜਾਂਦਾ ਹੈ, ਜੋ ਮਨੁੱਖ ਨੂੰ ਆਪਣੇ ਅੰਦਰ ਝਾਤੀ ਮਾਰਨ ਅਤੇ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਣਾ ਦਿੰਦਾ ਹੈ। ਸੰਤ…

Read More

ਪੰਜਾਬ ਦੀਆਂ ਨਦੀਆਂ ਤੇ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਬੋਰਡ ਸੰਤ ਸੀਚੇਵਾਲ ਦੀ ਅਗਵਾਈ ਵਿੱਚ ਬਣਾਏਗਾ ਰਣਨੀਤੀ : ਰੀਨਾ ਗੁਪਤਾ

-ਕਾਲਾ ਸੰਘਿਆ ਡਰੇਨ ਅਤੇ ਬੁੱਢੇ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ -PPCB ਚੇਅਰਪਰਸਨ ਨੇ ਪਵਿੱਤਰ ਵੇਈਂ ਦਾ ਕੀਤਾ ਦੌਰਾ ਸੁਲਤਾਨਪੁਰ ਲੋਧੀ, 18 ਅਕਤੂਬਰ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਚੇਅਰਪਰਸਨ ਰੀਨਾ ਗੁਪਤਾ ਨੇ ਅੱਜ ਬਾਅਦ ਦੁਪਹਿਰ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ…

Read More

29ਵੇਂ ਸਥਾਪਨਾ ਦਿਵਸ ਤੇ ਸਾਇੰਸ ਸਿਟੀ ਵੰਲੋਂ ਖੂਨਦਾਨ ਕੈਂਪ ਲਗਾਇਆ ਗਿਆ

ਕਪੂਰਥਲਾ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਅਪਣੇ  29 ਵੇਂ ਸਥਾਪਨਾ ਦਿਵਸ ਤੇ ਇਕ ਖੂਨਦਾਨ ਕੈਂਪ ਲਗਾਇਆ ਗਿਆ,ਜਿਸ ਦਾ ਉਦੇਸ਼ ਆਪਣੀ ਇੱਛਾ ਨਾਲ ਖੂਨਦਾਨ ਕਰਨ ਲਈ ਆਮ ਲੋਕਾਂ ਨੂੰ ਉਤਸ਼ਾਹਿਤ ਕਰਨ ਦੇ  ਨਾਲ-ਨਾਲ ਮਨੁੱਖੀ ਜਾਨਾਂ ਦੇ ਬਚਾਅ ਖੂਨਦਾਨ ਦੀ ਮਹੱਹਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਸਟਾਫ਼ ਮੈਂਬਰਾ ਸਮੇਤ 50  ਤੋਂ ਵੱਧ ਵਿਅਕਤੀਆਂ ਨੇ ਖੂਨਦਾਨ ਕਰਕੇ…

Read More

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਚੰਡੀਗੜ੍ਹ, 16 ਅਕਤੂਬਰ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਸਿੱਖ ਯੋਧੇ ਅਤੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਪੀਕਰ ਸੰਧਵਾਂ ਨੇ ਲੋਕਾਂ ਨੂੰ ਇਸ ਮਹਾਨ ਜਰਨੈਲ ਵੱਲੋਂ ਦਿਖਾਏ ਸੱਚ, ਨਿਆਂ ਅਤੇ ਨਿਰਸਵਾਰਥ ਸੇਵਾ ਦੇ ਮਾਰਗ…

Read More

ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਕਾਂਗਰਸ ਵੱਲੋਂ ਬੰਦ ਦਾ ਸਮਰਥਨ, ਕਪੂਰਥਲਾ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ

-ਏਕਤਾ ਭਵਨ ਤੋਂ ਝੋਟੇ ਸ਼ਾਹ ਚੌਕ ਤੱਕ ਕੱਢਿਆ ਰੋਸ ਮਾਰਚ, ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਮ੍ਰਿਤਕ ਨੂੰ ਸ਼ਰਧਾਂਜਲੀ ਭੇਟ ਕੀਤੀ ਕਪੂਰਥਲਾ: ਮਾਨਸਾ ਵਿਖੇ ਪਿਛਲੇ ਦਿਨੀਂ ਪਰਮਿੰਦਰ ਸਿੰਘ ਝੋਟੇ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦੇ ਸਮਰਥਨ ਵਿੱਚ ਕਾਂਗਰਸ ਪਾਰਟੀ ਵੱਲੋਂ ਮਾਨਯੋਗ ਸ. ਰਾਣਾ ਗੁਰਜੀਤ ਸਿੰਘ ਜੀ, ਵਿਧਾਇਕ…

Read More

ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ-ਚੇਅਰਮੈਨ ਇੰਡੀਅਨ

-ਝੋਨੇ ਦੀ ਖਰੀਦ ਨੂੰ ਲੈ ਕੇ ਆ ਰਹੀਆਂ ਰੁਕਾਵਟਾਂ ਨੂੰ ਠੀਕ ਕਰਨ ਲਈ ਚੇਅਰਮੈਨ ਇੰਡੀਅਨ ਨੇ ਕਿਸਾਨਾ,ਆੜਤੀਆ ਅਤੇ ਸ਼ੈਲਰ ਮਾਲਕਾ ਨਾਲ ਕੀਤੀ ਮੀਟਿੰਗ ਕਪੂਰਥਲਾ:ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਆ ਰਹੀਆਂ ਰੁਕਾਵਟਾਂ ਨੂੰ ਠੀਕ ਕਰਨ ਲਈ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੇ ਵਲੋਂ ਕਿਸਾਨ,ਆੜਤੀਆ ਅਤੇ ਸ਼ੈਲਰ ਮਾਲਕਾ ਨਾਲ ਮੀਟਿੰਗ ਕੀਤੀ…

Read More

ਸੰਤ ਨਿਰੰਕਾਰੀ ਮਿਸ਼ਨ ਵੱਲੋਂ ਸ਼ਾਲੀਮਾਰ ਬਾਗ ਵਿੱਚ ਸਫ਼ਾਈ ਅਭਿਆਨ ਚਲਾਇਆ ਅਤੇ ਪੌਦੇ ਲਗਾਏ

ਕਪੂਰਥਲਾ: ਸੰਤ ਨਿਰੰਕਾਰੀ ਮਿਸ਼ਨ ਵੱਲੋਂ ਸਵੱਛਤਾ ਅਭਿਆਨ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਬੀਤੇ ਐਤਵਾਰ, 11 ਅਕਤੂਬਰ 2026 ਨੂੰ ਸ਼ਾਲੀਮਾਰ ਬਾਗ, ਕਪੂਰਥਲਾ ਵਿਖੇ ਸੇਵਾ ਕੇਂਦਰ ਦੇ ਨਜ਼ਦੀਕ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਸੰਤ ਨਿਰੰਕਾਰੀ ਮੰਡਲ ਜ਼ੋਨ ਕਪੂਰਥਲਾ ਦੇ ਸੇਵਾਦਾਰਾਂ ਅਤੇ ਸ਼ਰਧਾਲੂਆਂ ਨੇ ਸਵੇਰੇ 6 ਵਜੇ ਤੋਂ 8 ਵਜੇ ਤੱਕ…

Read More