ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 20 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਧਾਰ ਕਲਾਂ, ਪਠਾਨਕੋਟ ਵਿਖ਼ੇ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਵਜੋਂ ਤਾਇਨਾਤ ਇੰਸਪੈਕਟਰ ਗੁਲਸ਼ਨ ਕੁਮਾਰ ਨੂੰ, ਉਸ ਵੱਲੋਂ ਮੰਗੀ 2.5 ਲੱਖ ਰੁਪਏ ਰਿਸ਼ਵਤ ਦੀ  ਪਹਿਲੀ ਕਿਸ਼ਤ ਵਜੋਂ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ…

Read More

Vigilance Bureau nabs Patwari red handed accepting bribe of Rs 30,000/-

Chandigarh, 16 October 2026:The Punjab Vigilance Bureau (VB) during its ongoing drive against  corruption in the state, has apprehended Patwari Manish Kumar posted at revenue office Tapa district Barnala red-handed accepting a bribe of Rs 30,000/-. Disclosing this here today, an official spokesperson of the state VB said the above-mentioned accused has been arrested based…

Read More

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 12 ਅਕਤੂਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਤੰਬਰ ਮਹੀਨੇ ਵਿੱਚ 6 ਵੱਖ-ਵੱਖ ਕੇਸਾਂ ਦੌਰਾਨ 6 ਸਰਕਾਰੀ ਅਧਿਕਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ…

Read More

ਵਿਜੀਲੈਂਸ ਬਿਊਰੋ ਨੇ ASI ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 10 ਅਕਤੂਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਦਰ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਬਖਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ…

Read More

50,000 ਰੁਪਏ ਰਿਸ਼ਵਤ ਲੈਂਦੇ SDO ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ…

Read More

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 8 ਅਕਤੂਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ…

Read More

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਵਸਨੀਕ…

Read More

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਕਪੂਰਥਲਾ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ/ਕਪੂਰਥਲਾ, 6 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿਖੇ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐਸ.ਡੀ.ਈ.) ਅਗਮਜੋਤ ਸਿੰਘ ਨੂੰ 1,25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਬਤੌਰ ਪਹਿਲੀ ਕਿਸ਼ਤ 30,000 ਰੁਪਏ ਲੈਂਦਿਆਂ ਉਸਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇੱਥੇ ਅੱਜ ਇਹ ਜਾਣਕਾਰੀ…

Read More