ਸਰਕਾਰ ਦੀ ਵਾਅਦਾ ਖਿਲਾਫੀ ਤੇ ਭੜਕੇ ਮੁਲਾਜਮ ਤੇ ਪੈਨਸ਼ਨਰ

-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ-ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਕੀਤੀ ਨਾਅਰੇਬਾਜੀ ਕਪੂਰਥਲਾ, 21 ਅਕਤੂਬਰ- ਜਿਲ੍ਹਾ ਕਪੂਰਥਲਾ ਦੀਆਂ ਵੱਖ ਵੱਖ ਮੁਲਾਜਮ ਅਤੇ ਪੈਨਸ਼ਨਰ ਜਥੇਬੰਦੀਆਂ ਨੇ  ਬੁੱਧਵਾਰ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਦਿੱਤੇ ਸਾਂਝੇ ਐਕਸ਼ਨ…

Read More