ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਵਿੰਗ, ਕਪੂਰਥਲਾ ਵੱਲੋਂ ਵਿਸ਼ੇਸ਼ ਜਾਂਚ ਮੁਹਿੰਮ ਜਾਰੀ
ਕਪੂਰਥਲਾ, 19 ਅਕਤੂਬਰ, 2026:ਸ਼੍ਰੀਮਤੀ ਕਮਲਪ੍ਰੀਤ ਕੌਰ ਬਰਾੜ, ਕਮਿਸ਼ਨਰ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ; ਸ਼੍ਰੀ ਆਕਾਸ਼ ਬਾਂਸਲ, ਡਿਪਟੀ ਕਮਿਸ਼ਨਰ, ਕਪੂਰਥਲਾ; ਅਤੇ ਡਾ. ਰਾਜੀਵ ਪਰਾਸ਼ਰ, ਸਿਵਲ ਸਰਜਨ, ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਹਾਇਕ ਕਮਿਸ਼ਨਰ (ਫੂਡ) ਸ਼੍ਰੀ ਹਰਜੋਤ ਪਾਲ ਸਿੰਘ ਦੀ ਨਿਗਰਾਨੀ ਹੇਠ ਫੂਡ ਸੇਫਟੀ ਵਿੰਗ, ਕਪੂਰਥਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾ ਅਤੇ ਸੁਰੱਖਿਆ…

