ਡੱਲਾ ਸਾਹਿਬ ਦੀ ਮੱਸਿਆ ‘ਤੇ ਜੋੜ ਮੇਲੇ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲਾਇਆ ਬੂਟਿਆਂ ਦਾ ਲੰਗਰ

-ਸੰਤ ਅਵਤਾਰ ਸਿੰਘ ਯਾਦਗਾਰੀ ਨਰਸਰੀ ਵਿੱਚੋਂ ਲਿਆਂਦੇ 3100 ਬੂਟੇ ਸੁਲਤਾਨਪੁਰ ਲੋਧੀ,10 ਅਕਤੂਬਰ: ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਤਿਹਾਸਕ ਨਗਰੀ ਡੱਲਾ ਸਾਹਿਬ ਵਿੱਚ ਮੱਸਿਆ ਦੇ ਸਲਾਨਾ ਜੋੜਮੇਲੇ ‘ਤੇਬੂਟਿਆਂ ਦਾ ਲੰਗਰ ਲਾਇਆ। ਇਸ ਦੌਰਾਨ ਉਨ੍ਹਾਂ ਨੇ ਆਪਣੇ ਹੱਥੀ 3100 ਬੂਟੇ ਸੰਗਤਾਂ ਨੂੰ ਦਿੱਤੇ ਅਤੇ ਉਨ੍ਹਾਂ ਕੋਲੋ ਪ੍ਰਣ ਲਿਆ ਗਿਆ ਕਿ ਉਹ…

Read More

DC and SSP call for collective effort to make a drug-free society

-During ‘Yudh Nasheya Viruddh’ interaction in Sencha and Latianwala, urge parents to engage youth in education, sports and constructive activities Sultanpur Lodhi, October 10: Deputy Commissioner Akash Bansal and SSP Gaurav Toora on Saturday called for a united and sustained effort by residents, civil administration and police to completely eradicate the drug menace from the…

Read More

DC and SSP intensify campaign against stubble burning in Kapurthala

-Visit villages to sensitise farmers; district reports zero stubble-burning incidents so far this year -Inspect drone surveillance system deployed to monitor and prevent stubble burning Sultanpur Lodhi, October 10: Deputy Commissioner Akash Bansal and SSP Gaurav Toora on Saturday intensified the district-wide campaign against stubble burning by visiting villages and interacting with farmers, urging them…

Read More

DC ਆਕਾਸ਼ ਬਾਂਸਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ

-ਸੰਗਤਾਂ ਦੀ ਸਹੂਲਤ ਲਈ ਸਾਫ-ਸਫ਼ਾਈ, ਟ੍ਰੈਫਿਕ ਪ੍ਰਬੰਧਨ ਅਤੇ ਬੁਨਿਆਦੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਕਪੂਰਥਲਾ, 9 ਅਕਤੂਬਰ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਮੂਹ ਸਬੰਧਤ ਵਿਭਾਗਾਂ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ…

Read More

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਵਿੰਗ, ਕਪੂਰਥਲਾ ਵੱਲੋਂ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਮੁਹਿੰਮ

ਕਪੂਰਥਲਾ, 09 ਅਕਤੂਬਰ, ਸ਼੍ਰੀਮਤੀ ਕਮਲਪ੍ਰੀਤ ਕੌਰ ਬਰਾੜ, ਕਮਿਸ਼ਨਰ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ; ਸ਼੍ਰੀ ਆਕਾਸ਼ ਬਾਂਸਲ, ਡਿਪਟੀ ਕਮਿਸ਼ਨਰ, ਕਪੂਰਥਲਾ; ਅਤੇ ਡਾ. ਰਾਜੀਵ ਪਰਾਸ਼ਰ, ਸਿਵਲ ਸਰਜਨ, ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਫੂਡ ਸੇਫਟੀ ਵਿੰਗ, ਕਪੂਰਥਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸਹਾਇਕ ਕਮਿਸ਼ਨਰ (ਫੂਡ) ਸ਼੍ਰੀ ਹਰਜੋਤ ਪਾਲ ਸਿੰਘ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਮੁਹਿੰਮ ਚਲਾਈ…

Read More

ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ 

-ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਕਿਸਾਨ:-ਸਤਨਾਮ ਸਿੰਘ ਜਲਵਾਹਾ -ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਨਵਾਂਸ਼ਹਿਰ, ਬਲਾਚੌਰ, 9 ਅਕਤੂਬਰ:         ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ, ਬੁੱਧਵਾਰ ਨੂੰ ਸਹਿਨਸ਼ਾਹ ਪੈਲੇਸ, ਗੜ੍ਹਸ਼ੰਕਰ-ਬਲਾਚੌਰ ਰੋਡ, ਪਿੰਡ ਕਰਾਵਰ, ਬਲਾਕ…

Read More

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਢੱਕ ਪੰਡੋਰੀ ਵਿਖੇ ਲਾਇਆ ਜਾਗਰੂਕਤਾ ਕੈਂਪ

-ਐਸ.ਡੀ.ਐਮ. ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦੀ ਅਪੀਲ -ਪੰਚਾਇਤ ਵੱਲੋਂ ਸਕੂਲੀ ਬੱਚਿਆਂ ਨੂੰ ਮੁਫ਼ਤ ਕਬੱਡੀ ਸਿਖਲਾਈ ਅਤੇ ਖੁਰਾਕ  ਦਾ ਸ਼ਲਾਘਾਯੋਗ ਉਪਰਾਲਾ ਫਗਵਾੜਾ, 9 ਅਕਤੂਬਰ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਗਵਾੜਾ ਸਬ-ਡਵੀਜ਼ਨ ਦੇ ਪਿੰਡ ਢੱਕ ਪੰਡੋਰੀ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ ਜਿਸ ਵਿਚ  ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਨੇ ਸੱਦਾ ਦਿੱਤਾ ਕਿ…

Read More

MP Dr Raj Kumar Chabbewal flags off bus carrying devotees from Phagwara to Sri Khatu Shyam and Salasar Balaji

-Around 6 lakh people benefited from scheme across Punjab: Dr Chabbewal Phagwara, October 8: Member Parliament Dr Raj Kumar Chabbewal on Thursday evening flagged off a bus carrying devotees from Phagwara to Sri Khatu Shyam and Salasar Balaji under the Mukh Mantri Tirath Yatra Scheme. Interacting with the devotees, Dr Chabbewal said that the Punjab…

Read More

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ

ਕਪੂਰਥਲਾ, 8 ਅਕਤੂਬਰ: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ੀ ਨਾਲ ਜਾਰੀ ਹੈ ਅਤੇ ਇਸੇ ਦੌਰਾਨ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਦੌਰਾਨ ਕਿਸੇ ਕਿਸਮ ਦੀ ਦਿੱਕਤ ਜਾਂ…

Read More

Decades-old demand fulfilled as MP Dr Raj Kumar Chabbewal announces permanent closure of Hadiabad garbage point

-Door-to-door garbage collection vehicles deployed to strengthen waste management system Phagwara, October 8: Member Parliament Dr Raj Kumar Chabbewal on Thursday announced the permanent closure of the secondary garbage collection point at Hadiabad, fulfilling decades-old demand of residents and paving the way for cleaner and healthier Phagwara. This is the second major garbage dumping point…

Read More