ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ
– ਜ਼ਿਲ੍ਹਾ ਪੱਧਰ ’ਤੇ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਐਕਟ-2018 ਦੇ ਪ੍ਰਭਾਵਸ਼ਾਲੀ ਲਾਗੂਕਰਨ ਸਬੰਧੀ ਅਧਿਕਾਰੀਆਂ ਨੂੰ ਦਿੱਤੀ ਟ੍ਰੇਨਿੰਗ – ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਨੇ ਕੀਤੀ ਟ੍ਰੇਨਿੰਗ ਦੀ ਪ੍ਰਧਾਨਗੀ ਸ਼ਹੀਦ ਭਗਤ ਸਿੰਘ ਨਗਰ, 6 ਅਕਤੂਬਰ:ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ…

