DC ਤੇ SSP ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਟਿਆਲਾ ਜ਼ਿਲ੍ਹੇ ‘ਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਪਟਿਆਲਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਮੋਰਚੇ ਦੀ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ। -ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦੀ ਨਸ਼ਾ ਮੁਕਤੀ ਕਰਕੇ ਪੁਨਰਵਾਸ ਲਈ ਹੁਨਰ ਵਿਕਾਸ ‘ਤੇ ਜ਼ੋਰ-ਡਾ. ਹਿਮਾਂਸ਼ੂ ਅਗਰਵਾਲ -ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ…

