DC and SSP intensify campaign against stubble burning in Kapurthala

-Visit villages to sensitise farmers; district reports zero stubble-burning incidents so far this year -Inspect drone surveillance system deployed to monitor and prevent stubble burning Sultanpur Lodhi, October 10: Deputy Commissioner Akash Bansal and SSP Gaurav Toora on Saturday intensified the district-wide campaign against stubble burning by visiting villages and interacting with farmers, urging them…

Read More

DC ਆਕਾਸ਼ ਬਾਂਸਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ

-ਸੰਗਤਾਂ ਦੀ ਸਹੂਲਤ ਲਈ ਸਾਫ-ਸਫ਼ਾਈ, ਟ੍ਰੈਫਿਕ ਪ੍ਰਬੰਧਨ ਅਤੇ ਬੁਨਿਆਦੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਕਪੂਰਥਲਾ, 9 ਅਕਤੂਬਰ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਮੂਹ ਸਬੰਧਤ ਵਿਭਾਗਾਂ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ…

Read More

ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ 

-ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਕਿਸਾਨ:-ਸਤਨਾਮ ਸਿੰਘ ਜਲਵਾਹਾ -ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਨਵਾਂਸ਼ਹਿਰ, ਬਲਾਚੌਰ, 9 ਅਕਤੂਬਰ:         ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ, ਬੁੱਧਵਾਰ ਨੂੰ ਸਹਿਨਸ਼ਾਹ ਪੈਲੇਸ, ਗੜ੍ਹਸ਼ੰਕਰ-ਬਲਾਚੌਰ ਰੋਡ, ਪਿੰਡ ਕਰਾਵਰ, ਬਲਾਕ…

Read More

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਢੱਕ ਪੰਡੋਰੀ ਵਿਖੇ ਲਾਇਆ ਜਾਗਰੂਕਤਾ ਕੈਂਪ

-ਐਸ.ਡੀ.ਐਮ. ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦੀ ਅਪੀਲ -ਪੰਚਾਇਤ ਵੱਲੋਂ ਸਕੂਲੀ ਬੱਚਿਆਂ ਨੂੰ ਮੁਫ਼ਤ ਕਬੱਡੀ ਸਿਖਲਾਈ ਅਤੇ ਖੁਰਾਕ  ਦਾ ਸ਼ਲਾਘਾਯੋਗ ਉਪਰਾਲਾ ਫਗਵਾੜਾ, 9 ਅਕਤੂਬਰ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਗਵਾੜਾ ਸਬ-ਡਵੀਜ਼ਨ ਦੇ ਪਿੰਡ ਢੱਕ ਪੰਡੋਰੀ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ ਜਿਸ ਵਿਚ  ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਨੇ ਸੱਦਾ ਦਿੱਤਾ ਕਿ…

Read More

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ

ਕਪੂਰਥਲਾ, 8 ਅਕਤੂਬਰ: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ੀ ਨਾਲ ਜਾਰੀ ਹੈ ਅਤੇ ਇਸੇ ਦੌਰਾਨ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਦੌਰਾਨ ਕਿਸੇ ਕਿਸਮ ਦੀ ਦਿੱਕਤ ਜਾਂ…

Read More

ਇਲੈਕਟੋਰਲ ਰੋਲ ਅਬਜ਼ਰਵਰ ਵਰੁਣ ਰੂਜ਼ਮ ਵੱਲੋਂ ਲੁਧਿਆਣਾ ’ਚ 270 ਵੋਟਰ ਫਾਰਮਾਂ ਦੀ ਫਿਜ਼ੀਕਲ ਚੈਕਿੰਗ

-ਇਲੈਕਟੋਰਲ ਰੋਲ ਅਬਜ਼ਰਵਰ ਨੇ ਨਵੀਂ ਵੋਟ ਅਤੇ ਵੋਟਰ ਕਾਰਡ ਦਰੁਸਤੀ ਦੇ 50 ਫਾਰਮ ਵੀ ਜਾਂਚੇ, ਸਾਰੇ ਸਹੀ ਪਾਏ ਗਏ -ਵਰੁਣ ਰੂਜ਼ਮ ਨੇ ਵੋਟਰ ਸੂਚੀਆਂ ਨਾਲ ਸਬੰਧਤ ਕੰਮ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ’ਤੇ ਦਿੱਤਾ ਜ਼ੋਰ ਲੁਧਿਆਣਾ, 8 ਅਕਤੂਬਰ: ਇਲੈਕਟੋਰਲ ਰੋਲ ਅਬਜ਼ਰਵਰ ਸ੍ਰੀ ਵਰੁਣ ਰੂਜ਼ਮ, ਆਈ.ਏ.ਐਸ. ਵੱਲੋਂ ਜ਼ਿਲ੍ਹਾ ਲੁਧਿਆਣਾ ਵਿੱਚ ਵੋਟਰ ਸੂਚੀਆਂ ਦੀ ਸੁਚੱਜੀ ਅਤੇ ਪਾਰਦਰਸ਼ੀ…

Read More

105 property cards distributed under Mera Ghar Mere Naam (SVAMITVA) Scheme

-62 property cards distributed in Sultanpur Lodhi, 21 beneficiaries in Kapurthala and 22 in Dhilwan also covered under Phase-I -Scheme provides legal ownership rights to residents living within Lal Lakir and enables them to use their property for economic purposes Kapurthala, October 7: In a landmark initiative aimed at empowering residents living in houses falling…

Read More

ਪਿੰਡ ਰਿਹਾਣਾ ਜੱਟਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਫਗਵਾੜਾ, 07 ਅਕਤੂਬਰ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਐੱਸ.ਡੀ.ਐੱਮ. ਫਗਵਾੜਾ ਡਾ. ਨਵਜੋਤ ਸੁਰਮਾ ਅਤੇ ਡੀ.ਐੱਸ.ਪੀ. ਫਗਵਾੜਾ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਰਿਹਾਣਾ ਜੱਟਾਂ (ਫਗਵਾੜਾ) ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਬਲਾਕ ਖੇਤੀਬਾੜੀ…

Read More

ਪਰਾਲੀ ਸਾੜਨ ਦੀ ਬਜਾਏ ਵਿਗਿਆਨਕ ਪ੍ਰਬੰਧਨ ਅਪਣਾ ਕੇ ਵਾਤਾਵਰਣ ਤੇ ਮਿੱਟੀ ਦੀ ਸਿਹਤ ਬਚਾਉਣ ਕਿਸਾਨ: SDM

ਕਪੂਰਥਲਾ:ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ, ਕਿਸਾਨਾਂ ਨੂੰ ਪਰਾਲੀ ਦੇ ਵਿਗਿਆਨਕ ਤੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਅਤੇ ਆਧੁਨਿਕ ਖੇਤੀ ਮਸ਼ੀਨਰੀ ਤੇ ਤਕਨੀਕਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਬਲਾਕ ਕਪੂਰਥਲਾ ਦੇ ਪਿੰਡ ਖੇੜਾ ਦੋਨਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਕਾਸ਼ ਬਾਂਸਲ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ  ਮੁੱਖ ਖੇਤੀਬਾੜੀ…

Read More

SDM ਫਗਵਾੜਾ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਪਿੰਡਾਂ ਦੇ ਸਰਪੰਚਾਂ ਤੇ ਨੰਬਰਦਾਰਾਂ ਨਾਲ ਮੀਟਿੰਗ

-ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਣ ਸੰਭਾਲ ਲਈ ਸਹਿਯੋਗ ਦੀ ਅਪੀਲ ਫਗਵਾੜਾ,6 ਅਕਤੂਬਰ: ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਦੇ ਉਦੇਸ਼ ਨਾਲ ਐਸ.ਡੀ.ਐਮ. ਫਗਵਾੜਾ ਡਾ.ਨਵਜੋਤ ਸ਼ਰਮਾ ਵੱਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਚਾਇਤ ਤੇ ਦਿਹਾਤੀ ਵਿਕਾਸ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਸਬ-ਡਵੀਜ਼ਨ ਫਗਵਾੜਾ ਅਧੀਨ…

Read More