ਸਰਕਾਰੀ ਕਰਜ਼ਾ ਸਕੀਮਾਂ ਤਹਿਤ ਲੋਕਾਂ ਨੂੰ ਬੇਲੋੜੀ ਪ੍ਰੇਸ਼ਾਨੀ ਨਾ ਆਉਣ ਦੇਣ ਬੈਂਕ: ਡਿਪਟੀ ਕਮਿਸ਼ਨਰ

-ਮਨਜ਼ੂਰਸ਼ੁਦਾ ਕਰਜ਼ਿਆਂ ਦੀ ਸਮੇਂ ਸਿਰ ਵੰਡ ਯਕੀਨੀ ਬਣਾਉਣ ਦੇ ਨਿਰਦੇਸ਼; ਪੀ.ਐੱਮ. ਸਵਨਿਧੀ, ਐੱਸ.ਸੀ. ਕਾਰਪੋਰੇਸ਼ਨ ਅਤੇ ਪੀ.ਐੱਮ. ਵਿਸ਼ਵਕਰਮਾ ਸਕੀਮਾਂ ਤਹਿਤ ਬਕਾਇਆ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ -ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਵਿੱਚ ਕਈ ਬੈਂਕ ਅਧਿਕਾਰੀਆਂ ਦੀ ਗੈਰ-ਹਾਜ਼ਰੀ ਦਾ ਗੰਭੀਰ ਨੋਟਿਸ ਕਪੂਰਥਲਾ, 6 ਅਕਤੂਬਰ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ…

Read More

DC directs SDMs, DSPs to jointly visit hotspot villages to prevent stubble burning

-No stubble-burning case reported so far in district, officials directed to maintain strict vigil for next three weeks -10-15% paddy harvesting completed, DC orders intensified field visits, awareness drives and public announcements Kapurthala, October 6:Deputy Commissioner Akash Bansal on Tuesday directed all Sub-Divisional Magistrates (SDMs) and Deputy Superintendents of Police (DSPs) to jointly visit all…

Read More

ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ

– ਜ਼ਿਲ੍ਹਾ ਪੱਧਰ ’ਤੇ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਐਕਟ-2018 ਦੇ ਪ੍ਰਭਾਵਸ਼ਾਲੀ ਲਾਗੂਕਰਨ ਸਬੰਧੀ ਅਧਿਕਾਰੀਆਂ ਨੂੰ ਦਿੱਤੀ ਟ੍ਰੇਨਿੰਗ – ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਨੇ ਕੀਤੀ ਟ੍ਰੇਨਿੰਗ ਦੀ ਪ੍ਰਧਾਨਗੀ ਸ਼ਹੀਦ ਭਗਤ ਸਿੰਘ ਨਗਰ, 6 ਅਕਤੂਬਰ:ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ…

Read More

ਇਲੈਕਟੋਰਲ ਰੋਲ ਅਬਜ਼ਰਵਰ ਅਰਸ਼ਦੀਪ ਸਿੰਘ ਥਿੰਦ ਨੇ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਕੀਤਾ ਦੌਰਾ

-ਇਲੈਕਟੋਰਲ ਰੋਲ ਅਬਜ਼ਰਵਰ ਨੇ ਨਵੇਂ ਵੋਟਰਾਂ ਦੇ ਫਾਰਮ ਨੰਬਰ 6 ਅਤੇ ਵੋਟਰ ਕਾਰਡਾਂ ਦੀ ਦਰੁਸਤੀ ਸਬੰਧੀ ਫਾਰਮ ਨੰਬਰ 8 ਦੀ ਕੀਤੀ ਜਾਂਚ ਲੁਧਿਆਣਾ, 6 ਅਕਤੂਬਰ: ਇਲੈਕਟੋਰਲ ਰੋਲ ਅਬਜ਼ਰਵਰ ਸ੍ਰੀ ਅਰਸ਼ਦੀਪ ਸਿੰਘ ਥਿੰਦ, ਆਈ.ਏ.ਐਸ. ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਅਧੀਨ ਪੈਂਦੇ ਪੋਲਿੰਗ ਬੂਥਾਂ ਦਾ ਖੇਤਰੀ ਦੌਰਾ ਕਰਕੇ ਵੋਟਰ ਸੂਚੀਆਂ ਦੀ ਤਿਆਰੀ ਅਤੇ…

Read More

ਦੀਵਾਲੀ ਤੋਂ ਪਹਿਲਾਂ ਪਟਾਖਿਆਂ ਨਾਲ ਜੁੜੀ ਅਹਿਮ ਖਬਰ, ਬਸ ਇਹ ਲੋਕ ਵੇਚ ਸਕਣਗੇ ਪਟਾਖੇ

-ਸਿਰਫ਼ ਲਾਇਸੈਂਸਧਾਰੀ ਵਪਾਰੀ ਹੀ ਵੇਚ ਸਕਣਗੇ ਮਨਜ਼ੂਰਸ਼ੁਦਾ ਗ੍ਰੀਨ ਪਟਾਕੇ : DC-ਨਿਰਧਾਰਤ ਥਾਵਾਂ ’ਤੇ ਹੀ ਹੋਵੇਗੀ ਗ੍ਰੀਨ ਪਟਾਕਿਆਂ ਦੀ ਵਿਕਰੀ ਤੇ ਵਰਤੋਂ, ਆਨਲਾਈਨ ਵਿਕਰੀ ’ਤੇ ਪਾਬੰਦੀ ਕਪੂਰਥਲਾ, 5 ਅਕਤੂਬਰ: ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਿਰਫ਼ ਵੈਧ ਲਾਇਸੈਂਸ ਵਾਲੇ ਵਪਾਰੀਆਂ ਨੂੰ ਹੀ ਨਿਰਧਾਰਤ ਥਾਵਾਂ ’ਤੇ ਮਨਜ਼ੂਰਸ਼ੁਦਾ ਗ੍ਰੀਨ ਪਟਾਕੇ ਵੇਚਣ ਦੀ ਇਜਾਜ਼ਤ ਹੋਵੇਗੀ। ਬਿਨਾਂ…

Read More

ਦੀ ਧਾਲੀਵਾਲ ਬੇਟ ਸਹਿਕਾਰੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ

ਕਪੂਰਥਲਾ, 5 ਅਕਤੂਬਰ 2026: ਦੀ ਧਾਲੀਵਾਲ ਬੇਟ ਸਹਿਕਾਰੀ ਸਭਾ ਵਿਖੇ ਅੱਜ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਕੋਆਪਰੇਟਿਵ ਇੰਸਪੈਕਟਰ ਸ਼੍ਰੀ ਅਤਿੰਦਰ ਪਾਲ ਸਿੰਘ, ਸ਼੍ਰੀ ਅਮਨਪ੍ਰੀਤ ਸਿੰਘ, ਇੰਸਪੈਕਟਰ ਸ਼੍ਰੀ ਸ਼ਿਵਮ ਦੂਬੇ…

Read More

ਉਗਰੂਪੁਰ ਡੱਲਾ ਸਹਿਕਾਰੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ

ਸੁਲਤਾਨਪੁਰ ਲੋਧੀ, 05 ਅਕਤੂਬਰ 2026: ਉਗਰੂਪੁਰ ਡੱਲਾ ਸਹਿਕਾਰੀ ਸਭਾ ਵਿਖੇ ਅੱਜ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ, ਕਪੂਰਥਲਾ ਡਾ. ਜਗਜੀਤ ਸਿੰਘ, ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਜਸਪ੍ਰੀਤ ਸਿੰਘ ਅਤੇ ਏ.ਆਰ. ਸਹਿਕਾਰੀ ਸਭਾਵਾਂ,…

Read More

ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ 100 ਫੀਸਦੀ ਮੁਕੰਮਲ- ਹਰਪ੍ਰੀਤ ਸਿੰਘ

-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਮਲੇ ਦੀ ਸ਼ਲਾਘਾ ਅਤੇ ਸਮੂਹ ਵੋਟਰਾਂ ਦਾ ਧੰਨਵਾਦਬਰਨਾਲਾ, 5 ਅਕਤੂਬਰਃਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਵੀਜ਼ਨ) ਦੀ ਪ੍ਰਕਿਰਿਆ 100 ਫ਼ੀਸਦੀ ਮੁਕੰਮਲ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ (ਆਈ.ਏ.ਐਸ.) ਨੇ ਦੱਸਿਆ ਕਿ ਜ਼ਿਲ੍ਹਾ…

Read More

ਜ਼ਿਲ੍ਹਾ ਕਪੂਰਥਲਾ ਵਿੱਚ SIR ਕੰਮ 99 ਫੀਸਦੀ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ

-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਵਿੱਚ SIR-2026 ਦੀ 100 ਫੀਸਦੀ ਪ੍ਰਕਿਰਿਆ ਮੁਕੰਮਲ ਕਪੂਰਥਲਾ, 1 ਅਕਤੂਬਰ: ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ) ਦੀ ਪ੍ਰਕਿਰਿਆ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਜ਼ਿਲ੍ਹਾ ਕਪੂਰਥਲਾ ਵਿੱਚ ਇਸ ਸਬੰਧੀ 99 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ…

Read More