DC ਆਕਾਸ਼ ਬਾਂਸਲ ਨੇ ਸਿਵਲ ਹਸਪਤਾਲ ਦੀ ਮੋਰਚਰੀ ਨੂੰ 6 ਨਵੇਂ ਡੀਪ ਫ੍ਰੀਜ਼ਰ ਉਪਲਬਧ ਕਰਾਏ

ਕਪੂਰਥਲਾ,1 ਅਕਤੂਬਰ: ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ਵਿੱਚ ਮ੍ਰਿਤਕ ਦੇਹਾਂ ਨੂੰ ਸੁਰੱਖਿਅਤ ਰੱਖਣ ਦੀ ਸਹੂਲਤ ਨੂੰ ਬਿਹਤਰ ਬਣਾਉਣ ਲਈ ਡਿਪਟੀ ਕਮਿਸ਼ਨਰ  ਅਕਾਸ਼ ਬਾਂਸਲ ਵੱਲੋਂ ਰੈੱਡ ਕਰਾਸ ਰਾਹੀਂ 6 ਨਵੇਂ ਡੀਪ ਫ੍ਰੀਜ਼ਰ ਮੁਹੱਈਆ ਕਰਵਾਏ ਗਏ ਹਨ। ਇਸ ਸਬੰਧੀ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਅੰਨੂ ਸ਼ਰਮਾ ਅਤੇ ਸਿਵਲ ਹਸਪਤਾਲ ਕਪੂਰਥਲਾ ਦੇ ਸੀਨੀਅਰ ਮੈਡੀਕਲ…

Read More

DC ਆਕਾਸ਼ ਬਾਂਸਲ ਨੇ ਕਪੂਰਥਲਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂ ਕਰਵਾਈ

-ਝੋਨੇ ਦੀ ਨਿਰਵਿਘਨ ਤੇ ਪਾਰਦਰਸ਼ੀ ਖਰੀਦ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ, ਸੀਜ਼ਨ ਦੌਰਾਨ 7.88 ਲੱਖ ਮੀਟ੍ਰਿਕ ਟਨ ਖਰੀਦ ਦਾ ਟੀਚਾ -ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ ਕਪੂਰਥਲਾ, 1 ਅਕਤੂਬਰ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਪੂਰਥਲਾ ਦੀ ਮੁੱਖ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦੀ ਰਸਮੀ ਸ਼ੁਰੂਆਤ ਕਰਦਿਆਂ ਕਿਸਾਨਾਂ ਲਈ ਨਿਰਵਿਘਨ,…

Read More

Training imparted to State and Central Government Departments for personnel data entry through NEXTGEN DISE portal for Assembly Elections 2027

Ludhiana, September 30:In preparation for the upcoming Punjab Legislative Assembly Elections 2027, a training session was organised for representatives of various State and Central Government departments of District Ludhiana regarding the data entry of personnel through the NEXTGEN DISE portal for election duty deployment. The NEXTGEN DISE software has been developed by the NIC Punjab…

Read More

ਫੂਡ ਸੇਫਟੀ ਵਿੰਗ ਨੇ ਛੇ ਸੈਂਪਲ ਭਰੇ, ਪੰਜ ਮਸਾਲਿਆਂ ਅਤੇ ਇੱਕ ਦੁੱਧ ਦਾ ਸੈਂਪਲ ਸ਼ਾਮਲ

ਕਪੂਰਥਲਾ, 29 ਸਤੰਬਰ: ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਫੂਡ ਸੇਫਟੀ ਵਿੰਗ ਵੱਲੋਂ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਸਹਾਇਕ ਕਮਿਸ਼ਨਰ ਫੂਡ ਹਰਜੋਤ ਪਾਲ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਮਹਿਕ ਸੈਣੀ ਦੀ ਅਗਵਾਈ ਹੇਠ ਟੀਮ ਵੱਲੋਂ ਢਿੱਲਵਾਂ ਅਤੇ ਪਿੰਡ ਮੀਆਣੀ ਬਾਕਰਪੁਰ ਵਿਖੇ ਕਰਿਆਨੇ ਦੀਆਂ…

Read More

SDM ਸੁਲਤਾਨਪੁਰ ਲੋਧੀ ਨੇ ਝੋਨੇ ਦੀ ਵਾਢੀ ਦੇ ਸੀਜ਼ਨ ਲਈ ਤਿਆਰੀਆਂ ਦਾ ਜਾਇਜ਼ਾ ਲਿਆ

-ਹੌਟਸਪੌਟ ਪਿੰਡਾਂ ਨੂੰ ਮਿਲੇਗੀ ਪਹਿਲਕਦਮੀ ਵਾਲੀ ਡਰੋਨ ਕਵਰੇਜ, ਦੁਪਹਿਰ 3 ਵਜੇ ਤੋਂ ਰਾਤ 9 ਵਜੇ ਤੱਕ ਰੱਖਿਆ ਜਾਵੇਗਾ ਖਾਸ ਧਿਆਨ ਸੁਲਤਾਨਪੁਰ ਲੋਧੀ (ਕਪੂਰਥਲਾ), 30 ਸਤੰਬਰ: ਪੰਜਾਬ ਸਰਕਾਰ ਵਲੋਂ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਛਾਣੇ ਗਏ ਹੌਟਸਪੌਟ ਪਿੰਡਾਂ ਵਿੱਚ ਡਰੋਨ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਤਕਨਾਲੋਜੀ-ਆਧਾਰਿਤ ਪ੍ਰਣਾਲੀ ਜ਼ਮੀਨੀ ਪੱਧਰ ‘ਤੇ ਨਿਗਰਾਨੀ ਨੂੰ…

Read More

ਚੋਣ ਰੋਲ ਆਬਜ਼ਰਵਰ ਰਾਹੁਲ ਭੰਡਾਰੀ ਨੇ ਐਸ.ਆਈ.ਆਰ.-2026  ਦੀ ਪ੍ਰਗਤੀ ਦਾ ਜਾਇਜ਼ਾ ਲਿਆ

-ਸੁਲਤਾਨਪੁਰ ਲੋਧੀ ਵੱਲੋਂ 100% ਐਸ.ਆਈ.ਆਰ.ਕਾਰਜ ਮੁਕੰਮਲ ਕਰਨ ਦੀ ਸ਼ਲਾਘਾ; ਹੋਰ ਈ.ਆਰ.ਓਜ਼  ਨੂੰ 8 ਅਕਤੂਬਰ ਤੱਕ ਕੰਮ ਪੂਰਾ ਕਰਨ ਦੀ ਹਦਾਇਤ -ਜ਼ੋਰ ਦਿੱਤਾ ਕਿ ਕੋ ਵੀ ਯੋਗ ਨਾਗਰਿਕ ਵੋਟਰ ਸੂਚੀਆਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ; ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ‘ਤੇ ਵਿਸ਼ੇਸ਼ ਧਿਆਨ ਫਗਵਾੜਾ, 29 ਸਤੰਬਰ: ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ…

Read More