ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪ੍ਰਸਿੱਧ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ (75) ਦੇ ਅਚਾਨਕ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ । ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਅਦਾਕਾਰੀ ਦੇ ਖੇਤਰ ਵਿੱਚ ਨਾਨਾ ਪਾਟੇਕਰ ਨੇ ਅਮਿੱਟ ਛਾਪ ਛੱਡੀ ਹੈ,…

