Headlines

105 property cards distributed under Mera Ghar Mere Naam (SVAMITVA) Scheme

-62 property cards distributed in Sultanpur Lodhi, 21 beneficiaries in Kapurthala and 22 in Dhilwan also covered under Phase-I -Scheme provides legal ownership rights to residents living within Lal Lakir and enables them to use their property for economic purposes Kapurthala, October 7: In a landmark initiative aimed at empowering residents living in houses falling…

Read More

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ

-ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਅਤੇ ਸਾਫ਼ ਝੋਨਾ ਲਿਆਉਣ ਦੀ ਅਪੀਲ ਲਹਿਰਾਗਾਗਾ, 7 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਦੀ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਖ਼ਰੀਦ ਸੀਜ਼ਨ ਦੌਰਾਨ ਲੋੜੀਂਦੀਆਂ…

Read More

ਪਿੰਡ ਰਿਹਾਣਾ ਜੱਟਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਫਗਵਾੜਾ, 07 ਅਕਤੂਬਰ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਐੱਸ.ਡੀ.ਐੱਮ. ਫਗਵਾੜਾ ਡਾ. ਨਵਜੋਤ ਸੁਰਮਾ ਅਤੇ ਡੀ.ਐੱਸ.ਪੀ. ਫਗਵਾੜਾ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਰਿਹਾਣਾ ਜੱਟਾਂ (ਫਗਵਾੜਾ) ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਬਲਾਕ ਖੇਤੀਬਾੜੀ…

Read More

ਨੌਕਰੀ ਛੱਡ ਕੇ ਪਿਤਾ ਦੇ ਸੁਪਨੇ ਨੂੰ ਬਣਾਇਆ ਹਕੀਕਤ, ਕਪੂਰਥਲਾ ਦੇ 27 ਸਾਲਾ ਗੁਰਜੋਧ ਨੇ 6 ਏਕੜ ’ਚ ਸ਼ੁਰੂ ਕੀਤੀ ਡਰੈਗਨ ਫਰੂਟ ਦੀ ਖੇਤੀ

ਕਪੂਰਥਲਾ/ਭੁਲੱਥ: ਕਪੂਰਥਲਾ ਦੇ ਭੁਲੱਥ ਵਾਸੀ 27 ਸਾਲਾ ਗੁਰਜੋਧ ਸਿੰਘ ਨੇ ਅਧਿਆਪਕ ਦੀ ਨੌਕਰੀ ਛੱਡ ਕੇ ਆਪਣੇ ਰਿਟਾਇਰਡ ਪਿਤਾ ਰਜਿੰਦਰ ਸਿੰਘ ਦੇ ਬਾਗ ਲਗਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਡਰੈਗਨ ਫਰੂਟ ਦੀ ਖੇਤੀ ਸ਼ੁਰੂ ਕੀਤੀ। ਅੱਜ ਉਹ ‘ਅਮਰੀਕਨ ਬਿਊਟੀ’ ਰੈੱਡ-ਫਲੈਸ਼ ਕਿਸਮ ਦੇ ਡਰੈਗਨ ਫਰੂਟ ਦੀ 6 ਏਕੜ ਵਿੱਚ ਕਾਸ਼ਤ ਕਰ ਰਹੇ ਹਨ। ਗੁਰੂ ਨਾਨਕ ਦੇਵ…

Read More

ਸ਼ਹਿਰ ਦੀ ਸਾਫ਼ ਸਫ਼ਾਈ ਰੱਖਣ ਵਿੱਚ ਸ਼ਹਿਰ ਵਾਸੀਆਂ ਦਾ ਸਹਿਯੋਗ ਜ਼ਰੂਰੀ ਹੈ-ਗੁਰਬਚਨ ਸਿੰਘ ਬੰਗੜ

ਕਿਹਾ, ਸ਼ਹਿਰ ਦੇ ਹਰੇਕ ਨਾਗਰਿਕ ਦਾ ਫਰਜ਼ ਹੈ ਸਾਫ਼ ਸਫ਼ਾਈ ਵਿੱਚ ਸਹਿਯੋਗ ਦੇਣਾ  ਕਪੂਰਥਲਾ: ਪੁਰੇ ਭਾਰਤ ਵਿੱਚ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ  ਸ੍ਰੀਮਤੀ ਅਨੁਪਮ ਕਲੇਰ ਆਈ.ਏ.ਐੱਸ. ਕਮਿਸ਼ਨਰ ਕਾਰਪੋਰੇਸ਼ਨ ਕਪੂਰਥਲਾ ਦੀ ਅਗਵਾਈ ਹੇਠ’ਸਵੱਛਤਾ ਹੀ ਸੇਵਾ 2026′ ਮੁਹਿੰਮ ਅਧਾਰਿਤ ਇਸ ਸਾਲ ਇਹ ਮੁਹਿੰਮ ਸ਼ਹਿਰ ਵਿਚ ਬਹੁਤ ਵੱਡੇ ਪੱਧਰ ਤੇ ਚਲਾਈ ਜਾ ਰਹੀ ਹੈ”। ਮਨੁੱਖ ਦੇ ਸਰੀਰ ਅਤੇ…

Read More

ਪਰਾਲੀ ਸਾੜਨ ਦੀ ਬਜਾਏ ਵਿਗਿਆਨਕ ਪ੍ਰਬੰਧਨ ਅਪਣਾ ਕੇ ਵਾਤਾਵਰਣ ਤੇ ਮਿੱਟੀ ਦੀ ਸਿਹਤ ਬਚਾਉਣ ਕਿਸਾਨ: SDM

ਕਪੂਰਥਲਾ:ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ, ਕਿਸਾਨਾਂ ਨੂੰ ਪਰਾਲੀ ਦੇ ਵਿਗਿਆਨਕ ਤੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਅਤੇ ਆਧੁਨਿਕ ਖੇਤੀ ਮਸ਼ੀਨਰੀ ਤੇ ਤਕਨੀਕਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਬਲਾਕ ਕਪੂਰਥਲਾ ਦੇ ਪਿੰਡ ਖੇੜਾ ਦੋਨਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਕਾਸ਼ ਬਾਂਸਲ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ  ਮੁੱਖ ਖੇਤੀਬਾੜੀ…

Read More

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਸੰਤ ਸੀਚੇਵਾਲ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

-ਸਫਾਈ, ਸੜਕਾਂ, ਟ੍ਰੈਫਿਕ, ਸੰਗਤਾਂ ਦੀ ਸਹੂਲਤ ਅਤੇ ਪਵਿੱਤਰ ਵੇਈਂ ਦੀ ਸਫਾਈ ਦੇ ਮੁੱਦੇ ਉਠਾਏ ਸੁਲਤਾਨਪੁਰ ਲੋਧੀ(ਕਪੂਰਥਲਾ), 6 ਅਕਤੂਬਰ: ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਰਾਜ ਸਭਾ ਮੈਂਬਰ…

Read More

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਕਪੂਰਥਲਾ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ/ਕਪੂਰਥਲਾ, 6 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿਖੇ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐਸ.ਡੀ.ਈ.) ਅਗਮਜੋਤ ਸਿੰਘ ਨੂੰ 1,25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਬਤੌਰ ਪਹਿਲੀ ਕਿਸ਼ਤ 30,000 ਰੁਪਏ ਲੈਂਦਿਆਂ ਉਸਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇੱਥੇ ਅੱਜ ਇਹ ਜਾਣਕਾਰੀ…

Read More

ਰੂਸ-ਯੂਕਰੇਨ ਜੰਗ ਵਿਚ 9 ਮਹੀਨੇ ਫਸੇ ਰਹੇ ਪਟਿਆਲਾ ਦੇ ਗਗਨਦੀਪ ਸਿੰਘ ਦੀ ਸੁਰੱਖਿਅਤ ਵਤਨ ਵਾਪਸੀ

-ਸਟੱਡੀ ਵੀਜ਼ੇ ’ਤੇ ਰੂਸ ਗਿਆ ਸੀ ਗਗਨਦੀਪ, ਸਾਥੀਆਂ ਵੱਲੋਂ ਵਧੀਆ ਤਨਖਾਹ ਦਾ ਲਾਲਚ ਦੇ ਕੇ ਰੂਸੀ ਫੌਜ ’ਚ ਭਰਤੀ ਕਰਵਾਉਣ ਦਾ ਦੋਸ਼ ਸੁਲਤਾਨਪੁਰ ਲੋਧੀ(ਕਪੂਰਥਲਾ): ਰੂਸ-ਯੂਕਰੇਨ ਜੰਗ ਦੇ ਵਿਚਕਾਰ ਕਰੀਬ ਨੌਂ ਮਹੀਨੇ ਫਸੇ ਰਹੇ ਪਟਿਆਲਾ ਦੇ ਨੌਜਵਾਨ ਗਗਨਦੀਪ ਸਿੰਘ ਆਖਿਰਕਾਰ ਸੁਰੱਖਿਅਤ ਭਾਰਤ ਵਾਪਸ ਪਰਤ ਆਏ ਹਨ। ਸਟੱਡੀ ਵੀਜ਼ੇ ’ਤੇ ਰੂਸ ਗਏ ਗਗਨਦੀਪ ਨੇ ਦੋਸ਼ ਲਗਾਇਆ ਹੈ…

Read More

SDM ਫਗਵਾੜਾ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਪਿੰਡਾਂ ਦੇ ਸਰਪੰਚਾਂ ਤੇ ਨੰਬਰਦਾਰਾਂ ਨਾਲ ਮੀਟਿੰਗ

-ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਣ ਸੰਭਾਲ ਲਈ ਸਹਿਯੋਗ ਦੀ ਅਪੀਲ ਫਗਵਾੜਾ,6 ਅਕਤੂਬਰ: ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਦੇ ਉਦੇਸ਼ ਨਾਲ ਐਸ.ਡੀ.ਐਮ. ਫਗਵਾੜਾ ਡਾ.ਨਵਜੋਤ ਸ਼ਰਮਾ ਵੱਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਚਾਇਤ ਤੇ ਦਿਹਾਤੀ ਵਿਕਾਸ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਸਬ-ਡਵੀਜ਼ਨ ਫਗਵਾੜਾ ਅਧੀਨ…

Read More