Headlines

ਚੋਣ ਰੋਲ ਆਬਜ਼ਰਵਰ ਰਾਹੁਲ ਭੰਡਾਰੀ ਨੇ ਐਸ.ਆਈ.ਆਰ.-2026  ਦੀ ਪ੍ਰਗਤੀ ਦਾ ਜਾਇਜ਼ਾ ਲਿਆ

-ਸੁਲਤਾਨਪੁਰ ਲੋਧੀ ਵੱਲੋਂ 100% ਐਸ.ਆਈ.ਆਰ.ਕਾਰਜ ਮੁਕੰਮਲ ਕਰਨ ਦੀ ਸ਼ਲਾਘਾ; ਹੋਰ ਈ.ਆਰ.ਓਜ਼  ਨੂੰ 8 ਅਕਤੂਬਰ ਤੱਕ ਕੰਮ ਪੂਰਾ ਕਰਨ ਦੀ ਹਦਾਇਤ -ਜ਼ੋਰ ਦਿੱਤਾ ਕਿ ਕੋ ਵੀ ਯੋਗ ਨਾਗਰਿਕ ਵੋਟਰ ਸੂਚੀਆਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ; ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ‘ਤੇ ਵਿਸ਼ੇਸ਼ ਧਿਆਨ ਫਗਵਾੜਾ, 29 ਸਤੰਬਰ: ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ…

Read More

ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਐਸ.ਡੀ.ਐਮ. ਵੱਲੋਂ ਫਗਵਾੜਾ ਵਿਖੇ ਈ-ਰਿਕਸ਼ਾ ਰਵਾਨਾ

ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਐਸ.ਡੀ.ਐਮ. ਵੱਲੋਂ ਫਗਵਾੜਾ ਵਿਖੇ ਈ-ਰਿਕਸ਼ਾ ਰਵਾਨਾ ਫਗਵਾੜਾ, 29 ਸਤੰਬਰ: ਸਬ-ਡਵੀਜ਼ਨਲ ਮੈਜਿਸਟ੍ਰੇਟ ਡਾ. ਨਵਜੋਤ ਸ਼ਰਮਾ ਨੇ ਕਿਸਾਨਾਂ ਵਿੱਚ ਪਰਾਲੀ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਈ-ਰਿਕਸ਼ਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਉਨ੍ਹਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਸੁਰੱਖਿਅਤ ਅਤੇ…

Read More

ਫਗਵਾੜਾ ਲਈ 15 ਕਰੋੜ ਰੁਪਏ ਦੇ ਸੜਕੀ ਵਿਕਾਸ ਪ੍ਰੋਜੈਕਟਾਂ ਦਾ ਵੱਡਾ ਤੋਹਫ਼ਾ: ਡਾ. ਰਾਜ ਕੁਮਾਰ ਚੱਬੇਵਾਲ

ਫਗਵਾੜਾ ਲਈ 15 ਕਰੋੜ ਰੁਪਏ ਦੇ ਸੜਕੀ ਵਿਕਾਸ ਪ੍ਰੋਜੈਕਟਾਂ ਦਾ ਵੱਡਾ ਤੋਹਫ਼ਾ: ਡਾ. ਰਾਜ ਕੁਮਾਰ ਚੱਬੇਵਾਲ ਫਗਵਾੜਾ ਵਿੱਚ ਨਵੀਆਂ ਲਿੰਕ ਸੜਕਾਂ, ਚੌੜਾ ਕਰਨ ਅਤੇ ਅਪਗ੍ਰੇਡੇਸ਼ਨ ਪ੍ਰੋਜੈਕਟਾਂ ‘ਤੇ ਕੰਮ ਸ਼ੁਰੂ ਪ੍ਰਮੁੱਖ ਧਾਰਮਿਕ ਸਥਾਨਾਂ ਨੂੰ ਜੋੜਨ ਵਾਲੀਆਂ ਸੜਕਾਂ ਨੂੰ 18 ਫੁੱਟ ਤੱਕ ਕੀਤਾ ਜਾ ਰਿਹਾ ਚੌੜਾ ਸਾਹਨੀ-ਮਲਿਕਪੁਰ ਲਿੰਕ ਸੜਕ ‘ਤੇ 2.50 ਕਰੋੜ ਰੁਪਏ,ਕਨੈਕਟੀਵਿਟੀ ਦੀ ਲੰਬੇ ਸਮੇਂ ਤੋਂ…

Read More

ਕਪੂਰਥਲਾ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਗੁਰਪਾਲ ਸਿੰਘ ਇੰਡਿਅਨ ਨੇ ਸੰਭਾਲਿਆ ਅਹੁਦਾ

ਕਪੂਰਥਲਾ। ਕਪੂਰਥਲਾ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਗੁਰਪਾਲ ਸਿੰਘ ਇੰਡਿਅਨ ਨੇ ਅੱਜ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ, ਆੜ੍ਹਤੀਆਂ, ਸੈਲਰ ਮਾਲਕਾਂ, ਕਿਸਾਨਾਂ ਅਤੇ ਮੰਡੀ ਨਾਲ ਜੁੜੇ ਵੱਖ-ਵੱਖ ਵਰਗਾਂ ਦੇ ਸੈਂਕੜੇ ਲੋਕਾਂ ਨੇ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਅਹੁਦਾ ਸੰਭਾਲਣ ਤੋਂ ਪਹਿਲਾਂ ਗੁਰਪਾਲ ਸਿੰਘ ਇੰਡਿਅਨ ਆਪਣੇ ਪਰਿਵਾਰ ਸਮੇਤ…

Read More

CEC ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਪੂਰਥਲਾ ’ਚ ਕਾਂਗਰਸ ਦਾ ਪ੍ਰਦਰਸ਼ਨ

ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਾਂਗਰਸੀ ਵਰਕਰਾਂ ਨੇ ਕੀਤੀ ਨਾਅਰੇਬਾਜ਼ੀ ਕਪੂਰਥਲਾ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਕਪੂਰਥਲਾ ਵਿੱਚ ਵੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ…

Read More

Punjab Police probing LPU violence scientifically and technically, strict action against those responsible: DGP Gaurav Yadav

Police facilitated dialogue between students and university authorities; clear directions issued to use no force against students -DGP warns against social media rumour-mongering, urges public to share only verified information* Phagwara, September 28: Punjab DGP Gaurav Yadav on Monday said that the Punjab Police was conducting a comprehensive scientific and technical investigation into the incidents…

Read More

ਪੰਜ ਪੁੱਤਰ ਗੁਆ ਚੁੱਕੀ ਮਾਂ ਦੇ ਵੈਣ ‘ਆਪ’ ਸਰਕਾਰ ਦੇ ਨਸ਼ਾ ਮੁਕਤੀ ਦਾਅਵਿਆਂ ਦੀ ਪੋਲ ਖੋਲ੍ਹਦੇ ਹਨ: ਵਿਜੇ ਸਾਂਪਲਾ

ਆਪ’ ਸਰਕਾਰ ਨੇ ਰੰਗਲੇ ਪੰਜਾਬ ਨੂੰ ਨਸ਼ਿਆਂ ਵਾਲਾ ਪੰਜਾਬ ਬਣਾਇਆ, ਹੁਣ ਝਾੜੂ ਦਾ ਤੀਲਾ-ਤੀਲਾ ਖਿਲਾਰਨ ਦਾ ਸਮਾਂ: ਅਸੀਮ ਗੋਇਲਸੁਲਤਾਨਪੁਰ ਲੋਧੀ, 28 ਸਤੰਬਰ: ਪੰਜਾਬ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਚੇਅਰਮੈਨ ਐਸਸੀ ਕਮਿਸ਼ਨ ਵਿਜੇ ਸਾਂਪਲਾ ਨੇ ਭਗਵੰਤ ਮਾਨ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ…

Read More

ਸਿਫ਼ਰ ਰਹਿੰਦ-ਖੰਹੂਦ ਦੇ ਟੀਚਿਆਂ ਨੁੰ ਪ੍ਰਾਪਤ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ

ਹਰੇ ਖੱਪਤਕਾਰ ਦਿਵਸ ਦੇ ਮੌਕੇ ਤੇ ਖੋਜ ਭਰਪੂਰ ਪ੍ਰੋਜੈਕਟ ਮਾਡਲਾਂ ਦਾ ਪ੍ਰਦਰਸ਼ਨਕਪੂਰਥਲਾ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਹਰੇ ਖੱਖਤਕਾਰ ਦਿਵਸ ਦੇ ਮੌਕੇ “ਸਿਫ਼ਰ ਰਹਿੰਦ-ਖੰਹੂਦ ਦੀਆਂ ਚੁਣੌਤੀਆਂ“ ਦੇ ਵਿਸ਼ੇ ਤੇ ਸਕੂਲੀ ਵਿਦਿਆਰਥੀਆਂ ਦਾ ਇਕ ਖੋਜ ਭਰਪੂਰ ਪ੍ਰੋਜੈਕਟ ਮਾਡਲ ਪ੍ਰਦਸ਼ਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਸਕੂਲਾਂ ਦੇ 100 ਤੋੱ ਵੱਧ ਵਿਦਿਆਰਥੀਆਂ ਅਤੇ ਅਧਿਆਪਕਾ ਨੇ ਹਿੱਸਾ ਲਿਆ…

Read More

ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾ ਅਤੇ ਗਗਨਦੀਪ ਬੈਡਮਿੰਟਨ ਅਕੈਡਮੀ ਦੇ ਖਿਡਾਰੀਆਂ ਨੇ ਕਪੂਰਥਲਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਗੱਡੇ ਝੰਡੇ, ਜਿੱਤੇ 38 ਤਗ਼ਮੇ

ਕਪੂਰਥਲਾ: ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾਨ (ਵਰਕਰ ਕਲੱਬ) ਵਿੱਚ ਚੱਲ ਰਹੀ ਗਗਨ ਬੈਡਮਿੰਟਨ ਅਕੈਡਮੀ ਦੇ ਖਿਡਾਰੀਆਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਵਿਖੇ 29 ਤੋਂ 31 ਅਗਸਤ ਤੱਕ ਹੋਈ ਕਪੂਰਥਲਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਇਤਿਹਾਸਕ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅੰਡਰ-11 ਤੋਂ ਲੈ ਕੇ ਅੰਡਰ-19, ਸੀਨੀਅਰ ਅਤੇ 35+ ਉਮਰ ਵਰਗ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ…

Read More

ਕਪੂਰਥਲਾ ‘ਚ ਲਾਵਾਰਸ ਕੁੱਤੇ ਦਾ ਆਤੰਕ, 6 ਬੱਚਿਆਂ ਸਮੇਤ 15 ਵਿਅਕਤੀਆਂ ਨੂੰ ਬਣਾਇਆ ਨਿਸ਼ਾਨਾ

ਮਾਰਕਫੈੱਡ ਨੇੜਲੇ ਇਲਾਕੇ ‘ਚ ਕਾਲੇ ਰੰਗ ਦੇ ਲਾਵਾਰਸ ਕੁੱਤੇ ਨੇ ਕੀਤਾ ਹਮਲਾ, ਜ਼ਖ਼ਮੀਆਂ ਦਾ ਸਿਵਲ ਹਸਪਤਾਲ ‘ਚ ਇਲਾਜ ਜਾਰੀ ਕਪੂਰਥਲਾ: ਸ਼ਹਿਰ ਦੇ ਮਾਰਕਫੈੱਡ ਨੇੜਲੇ ਮੁਹੱਲਿਆਂ ਵਿੱਚ ਇੱਕ ਲਾਵਾਰਸ ਕੁੱਤੇ ਵੱਲੋਂ 6 ਬੱਚਿਆਂ ਸਮੇਤ 15 ਵਿਅਕਤੀਆਂ ਨੂੰ ਵੱਢ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ…

Read More