ਟਿੱਬਾ ਸਹਿਕਾਰੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ
ਕਪੂਰਥਲਾ, 25 ਸਤੰਬਰ 2026: ਟਿੱਬਾ ਸਹਿਕਾਰੀ ਸਭਾ ਵਿਖੇ ਅੱਜ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਸ.ਡੀ.ਐਮ. ਸੁਲਤਾਨਪੁਰ ਲੋਧੀ ਸ੍ਰੀ ਜਸਜੀਤ ਸਿੰਘ ਅਤੇ ਏ.ਆਰ. ਕੋਆਪਰੇਟਿਵ ਸ੍ਰੀ ਮਨਮੀਤ ਸਿੰਘ ਵਿਸ਼ੇਸ਼ ਤੌਰ…

