Headlines

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ, 25 ਸਤੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ…

Read More

ਕਪੂਰਥਲਾ ਦੇ ਸੱਤ ਵਾਰਡਾਂ ਵਿੱਚ ਸੜਕਾਂ ਤੇ ਗਲੀਆਂ ਦੇ ਵਿਕਾਸ ਲਈ 69.78 ਲੱਖ ਰੁਪਏ ਦੇ ਵਰਕ ਆਰਡਰ ਜਾਰੀ

-ਪ੍ਰਾਜੈਕਟਾਂ ਨਾਲ ਸ਼ਹਿਰ ਵਿੱਚ ਸੜਕੀ ਸੰਪਰਕ ਹੋਵੇਗਾ ਬਿਹਤਰ ਅਤੇ ਬੁਨਿਆਦੀ ਸ਼ਹਿਰੀ ਢਾਂਚਾ ਹੋਵੇਗਾ ਮਜ਼ਬੂਤ ਕਪੂਰਥਲਾ, 25 ਸਤੰਬਰ: ਨਗਰ ਨਿਗਮ ਕਪੂਰਥਲਾ ਵੱਲੋਂ ਸ਼ਹਿਰ ਦੇ ਸੱਤ ਵਾਰਡਾਂ ਵਿੱਚ ਸੜਕਾਂ ਅਤੇ ਗਲੀਆਂ ਦੇ ਨਿਰਮਾਣ ਲਈ 69.78 ਲੱਖ ਰੁਪਏ ਦੇ ਵਰਕ ਆਰਡਰ ਜਾਰੀ ਕੀਤੇ ਗਏ ਹਨ। ਇਨ੍ਹਾਂ ਪ੍ਰਾਜੈਕਟਾਂ ਦਾ ਮੁੱਖ ਮਕਸਦ ਸੜਕੀ ਸੰਪਰਕ ਨੂੰ ਬਿਹਤਰ ਬਣਾਉਣਾ, ਵਸਨੀਕਾਂ ਦੀ ਆਵਾਜਾਈ…

Read More

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਹੋਏ ਨਤਮਸਤਕ

-ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੀ ਪ੍ਰਾਰਥਨਾ -ਇਸ ਪਵਿੱਤਰ ਮੌਕੇ ਲੋਕਾਂ ਨੂੰ ਆਪਸੀ ਪ੍ਰੇਮ, ਸਦਭਾਵਨਾ ਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਦਿੱਤਾ ਸੱਦਾ ਜਲੰਧਰ, 25 ਸਤੰਬਰ : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅੱਜ ਸਥਾਨਕ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ…

Read More

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲਬਰਨਾਲਾ: ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ…

Read More

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਰਨਾਲਾ ‘ਚ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ

-ਨਿਯਮਾਂ ਦੀ ਉਲੰਘਣਾ ‘ਤੇ 04 ਬੱਸਾਂ ਦੇ ਕੀਤੇ ਚਲਾਨਬਰਨਾਲਾ, 25 ਸਤੰਬਰ:ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਬਰਨਾਲਾ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਧਾਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਮਲ ਵਿੱਚ ਲਿਆਂਦੀ ਗਈ, ਜਿਸ ਦਾ…

Read More

ਕਰੀਬ 100 ਕਰੋੜ ਰੁਪਏ ਦੇ ਵਿਕਾਸ ਕਾਰਜਾਂ ’ਤੇ ਸਰਬਸੰਮਤੀ ਨਾਲ ਲੱਗੀ ਮੋਹਰ

-ਮੇਅਰ ਪਦਮਜੀਤ ਸਿੰਘ ਮਹਿਤਾ ਦੇ ਦੂਜੇ ਕਾਰਜਕਾਲ ਦੀ ਦੂਜੀ ਜਨਰਲ ਹਾਊਸ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਸੰਪੰਨ-ਸਰੀ ਵਿਚਕਾਰ ਸਿਸਟਰ ਸਿਟੀ ਸਮਝੌਤੇ ਦਾ ਪ੍ਰਸਤਾਵ ਪਾਸ, ਸ਼ਹਿਰ ਵਿੱਚ ਸਪੋਰਟਸ ਅਰੀਨਾ, ਪਾਰਕਾਂ ਵਿੱਚ ਓਪਨ ਏਅਰ ਜਿਮ, ਰੇਨ ਵਾਟਰ ਰੀਚਾਰਜ ਪੁਆਇੰਟ ਅਤੇ ਨਵੇਂ ਪਾਰਕਾਂ ਸਮੇਤ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਬਠਿੰਡਾ, 25 ਸਤੰਬਰ : ਬਠਿੰਡਾ ਨਗਰ ਨਿਗਮ ਦੇ ਮੇਅਰਪਦਮਜੀਤ ਸਿੰਘ…

Read More

Dr Raj Kumar Chabbewal distributes Mukh Mantri Sehat Cards

-MP highlights government’s development and welfare initiatives, reaches out to people and listens to their concerns -Every family getting annual benefits worth Rs 1.82 lakh through free power, healthcare, education and Mawan Dheeyan Satkar Yojna Phagwara, September 25: Member Parliament Dr Raj Kumar Chabbewal on Friday distributed Mukh Mantri Sehat Cards to the eligible beneficiaries…

Read More

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ : ਚੰਦਨ ਗਰੇਵਾਲ

ਚੇਅਰਮੈਨ ਚੰਦਨ ਗਰੇਵਾਲ ਨੇ ਸੁਣੀਆਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ-ਕਿਹਾ, ਜਲਦ ਸਥਾਨਕ ਸਰਕਾਰਾਂ ਮੰਤਰੀ ਕੋਲ ਰੱਖੇ ਜਾਣਗੇ ਸਾਰੇ ਮਸਲੇ-ਵੱਖ-ਵੱਖ ਮਾਮਲਿਆਂ ਦੇ ਨਿਪਟਾਰੇ ਲਈ ਨਿਗਮ ਕਮਿਸ਼ਨਰ ਨੂੰ ਮੌਕੇ ’ਤੇ ਹੀ ਦਿੱਤੇ ਨਿਰਦੇਸ਼ਹੁਸ਼ਿਆਰਪੁਰ, 25 ਸਤੰਬਰ : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸਫ਼ਾਈ ਕਰਮੀਆਂ, ਸੀਵਰਮੈਂਨਾਂ ਅਤੇ ਵੱਖ-ਵੱਖ…

Read More

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 25 ਸਤੰਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ…

Read More