ਭੁੱਲਥ ਵਿੱਚ ਇਕ ਮਜਦੂਰ ਦਾ ਕਤਲ, ਟਾਈਲ ਫੈਕਟਰੀ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਲੇਬਰ ਤੇ ਹਮਲਾ, ਕਈ ਮੁਲਜ਼ਮਾਂ ਖ਼ਿਲਾਫ਼ ਥਾਣਾ ਭੁੱਲਥ ਵਿੱਚ ਕੇਸ ਦਰਜ
-ਮ੍ਰਿਤਕ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ, ਪੁਲਿਸ ਮੁਲਾਜ਼ਮਾਂ ਦੀ ਗਿਰਫਤਾਰੀ ਲਈ ਕਰ ਰਹੀ ਛਾਪੇਮਾਰੀ ਕਪੂਰਥਲਾ। ਜ਼ਿਲ੍ਹਾ ਕਪੂਰਥਲਾ ਦੇ ਥਾਣਾ ਭੁਲੱਥ ਅਧੀਨ ਆਉਂਦੇ ਇਲਾਕੇ ਵਿੱਚ ਇੱਕ ਟਾਈਲ ਫੈਕਟਰੀ ਵਿੱਚ ਕੰਮ ਕਰਦੇ ਮਜ਼ਦੂਰਾਂ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਅਤੇ ਇੱਕ ਮਜ਼ਦੂਰ ਦੀ ਮੌਤ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਕਈ ਵਿਅਕਤੀਆਂ ਅਤੇ ਇੱਕ ਅਣਪਛਾਤੇ ਵਿਅਕਤੀ…

