ਕਪੂਰਥਲਾ ‘ਚ ਵੱਡਾ ਸਿਆਸੀ ਫੇਰਬਦਲ: ‘ਆਪ’ ਨੇ ਉਦਯੋਗਪਤੀ ਦਵਿੰਦਰ ਪਾਲ ਸਿੰਘ ਨੂੰ ਬਣਾਇਆ ਹਲਕਾ ਇੰਚਾਰਜ
ਕਪੂਰਥਲਾ: ਕਪੂਰਥਲਾ ਦੀ ਰਾਜਨੀਤੀ ਵਿੱਚ ਇੱਕ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ ਹੈ। ਆਮ ਆਦਮੀ ਪਾਰਟੀ (AAP) ਨੇ ਉਦਯੋਗਪਤੀ ਦਵਿੰਦਰ ਪਾਲ ਸਿੰਘ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਸ਼ਨੀਵਾਰ ਨੂੰ ਜਾਰੀ ਹੋਏ ਨਿਯੁਕਤੀ ਦੇ ਹੁਕਮਾਂ ਤੋਂ ਬਾਅਦ ਜ਼ਿਲ੍ਹੇ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਛਿੜ ਗਈਆਂ ਹਨ। -ਆਗਾਮੀ ਚੋਣਾਂ ਦੇ…

