ਵਿਜੀਲੈਂਸ ਬਿਊਰੋ ਨੇ ASI ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 10 ਅਕਤੂਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਦਰ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਬਖਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ…

Read More

Punjab Will Set New Benchmarks In Hosting International Sporting Events; All Arrangements Must Meet Global Standards: CM Bhagwant Singh Mann

-Spectators’ Safety, Comfort & Convenience Must Remain Top Priority For Asian Cup Hockey: CM Bhagwant Singh Mann -Dedicated Buses For International Teams, Robust Security & Seamless Crowd Management Must Be Ensured: CM Bhagwant Singh Mann -CM Bhagwant Singh Mann Inspects Burlton Park Stadium; Directs Officials To Ensure World-Class Facilities For Asian Cup Hockey JALANDHAR; 9th…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

-ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ -ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ -ਚੈਂਪੀਅਨਜ਼ ਟਰਾਫੀ ਹਾਕੀ ਦਾ ਉਤਸ਼ਾਹ ਵਧਾਉਣ ਲਈ ਰਾਜ ਪੱਧਰੀ ਟਰਾਫੀ ਟੂਰ, ਵਿਦਿਆਰਥੀਆਂ ਦੀ ਸ਼ਮੂਲੀਅਤ ਦੇ ਨਾਲ-ਨਾਲ…

Read More

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ ‘ਕਨੈਕਟ, ਡਿਟੈਕਟ, ਪ੍ਰੋਟੈਕਟ’ ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

— ਡੀ.ਆਈ.ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ‘ਆਪ੍ਰੇਸ਼ਨ ਕਵਚ’ ਦੀ ਕੀਤੀ ਸ਼ੁਰੂਆਤ — ਗੁਪਤ ਰਿਪੋਰਟਿੰਗ ਅਤੇ ਸ਼ੁਰੂਆਤੀ ਦਖਲਅੰਦਾਜ਼ੀ ਨੂੰ ਸਮਰੱਥ ਬਣਾਉਣ ਲਈ ਵਿੱਦਿਅਕ ਅਦਾਰਿਆਂ ਵਿੱਚ ਗੁਮਨਾਮ ‘ਕਵਚ ਕਿਊ.ਆਰ. ਕੋਡ’ ਸ਼ੁਰੂ ਕੀਤੇ ਗਏ: ਐਸ.ਐਸ.ਪੀ. ਖੰਨਾ ਡਾ. ਦਰਪਨ ਆਹਲੂਵਾਲੀਆ ਚੰਡੀਗੜ੍ਹ/ਲੁਧਿਆਣਾ/ਖੰਨਾ, 9 ਅਕਤੂਬਰ: ਰਵਾਇਤੀ ਨਸ਼ਾ ਵਿਰੋਧੀ ਇਨਫੋਰਸਮੈਂਟ ਨੂੰ ਵਿਦਿਆਰਥੀ-ਕੇਂਦਰਿਤ ਰੋਕਥਾਮ ਮਾਡਲ ਵਿੱਚ…

Read More

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 8 ਅਕਤੂਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ…

Read More

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਵਸਨੀਕ…

Read More

ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ ਨੂੰ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਵੇਗੀ ‘ਮੈਗਾ ਪੀ.ਟੀ.ਐਮ.’; 25 ਲੱਖ ਮਾਪੇ ਹੋਣਗੇ ਸ਼ਾਮਲ

-ਮੈਗਾ ਪੀਟੀਐਮ ਹਰ ਬੱਚੇ ਦਾ ਭਵਿੱਖ ਸੰਵਾਰਨ ਅਤੇ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਵਿੱਚ ਨੰਬਰ 1 ਬਣਾਉਣ ਲਈ ਅਧਿਆਪਕਾਂ ਨਾਲ ਬੈਠਣ ਦਾ ਸ਼ਾਨਦਾਰ ਮੌਕਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ -ਜਦੋਂ ਸਕੂਲ ਅਤੇ ਪਰਿਵਾਰ ਮਿਲ-ਜੁਲ ਕੇ ਮਿਹਨਤ ਕਰਦੇ ਹਨ ਤਾਂ ਸਾਡੇ ਬੱਚਿਆਂ ਵਿੱਚ ਅੱਗੇ ਵਧਦੇ ਰਹਿਣ ਦਾ ਆਤਮਵਿਸ਼ਵਾਸ ਮਿਲਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ…

Read More

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

-ਮੱਛੀ ਪਾਲਣ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛੀ ਪਾਲਕਾਂ ਦੀ ਮਦਦ ਲਈ ਸਾਲ 2022 ਤੋਂ ਹੁਣ ਤੱਕ 55 ਮੁਲਾਜ਼ਮ ਭਰਤੀ ਕੀਤੇ: ਗੁਰਮੀਤ ਸਿੰਘ ਖੁੱਡੀਆਂ*⁠ਚੰਡੀਗੜ੍ਹ, 6 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੜੀ ਤਹਿਤ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ…

Read More