ਭਾਜਪਾ ਆਗੂ ਨਿਰਮਲ ਸਿੰਘ ਖਿੰਡਾ ਕਾਂਗਰਸ ਪਾਰਟੀ ਵਿੱਚ ਸ਼ਾਮਲ
ਕਪੂਰਥਲਾ: ਮਾਨਯੋਗ ਸ. ਰਾਣਾ ਗੁਰਜੀਤ ਸਿੰਘ, ਐਮ.ਐਲ.ਏ. ਕਪੂਰਥਲਾ ਦੀ ਅਗਵਾਈ ਹੇਠ ਪਿੰਡ ਬਹੂਈ ਦੇ ਭਾਜਪਾ ਆਗੂ ਨਿਰਮਲ ਸਿੰਘ ਖਿੰਡਾ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਨਿਰਮਲ ਸਿੰਘ ਖਿੰਡਾ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਜ਼ੋਨ ਨਵਾਂ ਪਿੰਡ ਅਧੀਨ ਪਿੰਡ ਬਹੂਈ ਤੋਂ ਬਲਾਕ ਸੰਮਤੀ ਦੀ ਚੋਣ ਲੜੀ ਸੀ। ਇਸ ਮੌਕੇ ਸ. ਰਾਣਾ ਗੁਰਜੀਤ…

