ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਢੱਕ ਪੰਡੋਰੀ ਵਿਖੇ ਲਾਇਆ ਜਾਗਰੂਕਤਾ ਕੈਂਪ
-ਐਸ.ਡੀ.ਐਮ. ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦੀ ਅਪੀਲ -ਪੰਚਾਇਤ ਵੱਲੋਂ ਸਕੂਲੀ ਬੱਚਿਆਂ ਨੂੰ ਮੁਫ਼ਤ ਕਬੱਡੀ ਸਿਖਲਾਈ ਅਤੇ ਖੁਰਾਕ ਦਾ ਸ਼ਲਾਘਾਯੋਗ ਉਪਰਾਲਾ ਫਗਵਾੜਾ, 9 ਅਕਤੂਬਰ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਗਵਾੜਾ ਸਬ-ਡਵੀਜ਼ਨ ਦੇ ਪਿੰਡ ਢੱਕ ਪੰਡੋਰੀ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ ਜਿਸ ਵਿਚ ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਨੇ ਸੱਦਾ ਦਿੱਤਾ ਕਿ…

