BSF ਜਵਾਨ ਨੇ ਪਤਨੀ ਦੀ ਕੀਤੀ ਹੱਤਿਆ, ਫਿਰ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
-ਫਾਜ਼ਿਲਕਾ ਸਥਿਤ BSF ਕੈਂਪ ਦੀ ਸਰਕਾਰੀ ਰਿਹਾਇਸ਼ੀ ਕਾਲੋਨੀ ਵਿੱਚ ਵਾਪਰੀ ਘਟਨਾ, 12 ਸਾਲਾ ਧੀ ਨੇ ਦੇਖੀਆਂ ਮਾਪਿਆਂ ਦੀਆਂ ਲਾਸ਼ਾਂ ਫਾਜ਼ਿਲਕਾ: ਪੰਜਾਬ ਦੇ ਫਾਜ਼ਿਲਕਾ ਵਿੱਚ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ ਇੱਕ ਜਵਾਨ ਵੱਲੋਂ ਆਪਣੀ ਪਤਨੀ ਦੀ ਕਥਿਤ ਤੌਰ ’ਤੇ ਗਲਾ ਵੱਢ ਕੇ ਹੱਤਿਆ ਕਰਨ ਤੋਂ ਬਾਅਦ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ…

