ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ਅਤੇ 9 ‘ਚ 71.28 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ 5 ਸੜਕਾਂ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 10 ਅਕਤੂਬਰ: ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਨੀਵਾਰ ਨੂੰ ਵਾਰਡ ਨੰਬਰ 8 ਅਤੇ 9 ਵਿੱਚ 71.28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ ਪੰਜ ਸੜਕਾਂ ਦਾ ਉਦਘਾਟਨ ਕੀਤਾ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਸਹੂਲਤ ਮਿਲੇਗੀ ਅਤੇ ਸਥਾਨਕ ਪੱਧਰ ’ਤੇ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ। ਇਸ ਮੌਕੇ ਵਿਧਾਇਕ…

