ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਸਿੰਘ ਚੀਮਾ
-ਕੈਬਨਿਟ ਮੰਤਰੀ ਵੱਲੋਂ ਅੱਠ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ; ਜ਼ਖ਼ਮੀਆਂ ਦੀ ਛੇਤੀ ਸਿਹਤਯਾਬੀ ਲਈ ਕੀਤੀ ਕਾਮਨਾ -ਮੁੱਖ ਮੰਤਰੀ ਵੱਲੋਂ ਐਲਾਨੇ ਮੁਆਵਜ਼ੇ ਅਤੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਰਾ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਸੰਗਰੂਰ, 19 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ…

