ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ
-ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਕਿਸਾਨ:-ਸਤਨਾਮ ਸਿੰਘ ਜਲਵਾਹਾ -ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਨਵਾਂਸ਼ਹਿਰ, ਬਲਾਚੌਰ, 9 ਅਕਤੂਬਰ: ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ, ਬੁੱਧਵਾਰ ਨੂੰ ਸਹਿਨਸ਼ਾਹ ਪੈਲੇਸ, ਗੜ੍ਹਸ਼ੰਕਰ-ਬਲਾਚੌਰ ਰੋਡ, ਪਿੰਡ ਕਰਾਵਰ, ਬਲਾਕ…

